ਅਮਰੀਕੀ ਇਤਿਹਾਸ ‘ਚ ਪਹਿਲੀ ਵਾਰ 6 ਭਾਰਤੀ-ਅਮਰੀਕੀਆਂ ਨੇ ਚੁੱਕੀ ਪ੍ਰਤੀਨਿਧੀ ਸਭਾ ਦੇ ਮੈਂਬਰਾਂ ਵਜੋਂ ਸਹੁੰ
ਵਾਸ਼ਿੰਗਟਨ, 4 ਜਨਵਰੀ (ਪੰਜਾਬ ਮੇਲ)- 6 ਭਾਰਤੀ-ਅਮਰੀਕੀ ਨੇਤਾਵਾਂ ਨੇ ਸ਼ੁੱਕਰਵਾਰ ਨੂੰ ਅਮਰੀਕੀ ਪ੍ਰਤੀਨਿਧੀ ਸਭਾ ਦੇ ਮੈਂਬਰਾਂ ਵਜੋਂ ਸਹੁੰ ਚੁੱਕੀ। ਇਹ ਪਹਿਲੀ ਵਾਰ ਹੈ, ਜਦੋਂ ਇੰਨੀ ਵੱਡੀ ਗਿਣਤੀ ਵਿਚ ਭਾਰਤੀ-ਅਮਰੀਕੀਆਂ ਨੇ ਪ੍ਰਤੀਨਿਧੀ ਸਦਨ ਦੇ ਮੈਂਬਰਾਂ ਵਜੋਂ ਸਹੁੰ ਚੁੱਕੀ ਹੈ। ਇਨ੍ਹਾਂ ਵਿਚ ਡਾਕਟਰ ਐਮੀ ਬੇਰੀ, ਸੁਹਾਸ ਸੁਬਰਾਮਣੀਅਨ, ਸ਼੍ਰੀ ਥਾਣੇਦਾਰ, ਰੋ ਖੰਨਾ, ਰਾਜਾ ਕ੍ਰਿਸ਼ਨਮੂਰਤੀ ਅਤੇ ਪ੍ਰਮਿਲਾ ਜੈਪਾਲ ਸ਼ਾਮਲ […]