ਪਾਕਿਸਤਾਨ ਵੱਲੋਂ ਅਫ਼ਗਾਨਿਸਤਾਨ ‘ਤੇ ਮੁੜ ਹਵਾਈ ਹਮਲਾ!
-ਕਾਬੁਲ ਦੇ ਅਧਿਕਾਰੀਆਂ ਨੇ ਲਾਇਆ ਦੋਸ਼ ਗੁਰਦਾਸਪੁਰ, 18 ਅਕਤੂਬਰ (ਪੰਜਾਬ ਮੇਲ)- ਪਾਕਿਸਤਾਨ ਅਤੇ ਅਫਗਾਨਿਸਤਾਨ ਵਿਚਕਾਰ ਜੰਗਬੰਦੀ ਦੇ ਬਾਵਜੂਦ ਪਾਕਿਸਤਾਨ ਨੇ ਕਾਬੁਲ ‘ਤੇ ਹਵਾਈ ਹਮਲਾ ਕੀਤਾ, ਜਿਸ ਵਿਚ 10 ਅਫਗਾਨ ਨਾਗਰਿਕ ਮਾਰੇ ਗਏ ਅਤੇ 12 ਜ਼ਖਮੀ ਹੋ ਗਏ। ਸਰਹੱਦ ਪਾਰ ਦੇ ਸੂਤਰਾਂ ਅਨੁਸਾਰ ਕਾਬੁਲ ਦੇ ਅਧਿਕਾਰੀਆਂ ਨੇ ਦੋਸ਼ ਲਗਾਇਆ ਕਿ ਪਾਕਿਸਤਾਨ ਨੇ ਸ਼ੁੱਕਰਵਾਰ ਦੇਰ ਰਾਤ ਅਫਗਾਨਿਸਤਾਨ […]