ਵਿਵੇਕ ਰਾਮਸਵਾਮੀ ਓਹਾਇਓ ਦੇ ਗਵਰਨਰ ਦੇ ਅਹੁਦੇ ਲਈ ਚੋਣ ਲੜਨ ਦੀ ਬਣਾ ਰਿਹੈ ਯੋਜਨਾ
ਵਾਸ਼ਿੰਗਟਨ, 18 ਜਨਵਰੀ (ਪੰਜਾਬ ਮੇਲ)- ਭਾਰਤੀ-ਅਮਰੀਕੀ ਨੇਤਾ ਵਿਵੇਕ ਰਾਮਾਸਵਾਮੀ ਓਹੀਓ ਦੇ ਗਵਰਨਰ ਅਹੁਦੇ ਦੀ ਚੋਣ ਲੜਨ ਦੀ ਯੋਜਨਾ ਬਣਾ ਰਹੇ ਹਨ। ਇਹ ਜਾਣਕਾਰੀ ਸ਼ੁੱਕਰਵਾਰ ਨੂੰ ਕਈ ਮੀਡੀਆ ਰਿਪੋਰਟਾਂ ਵਿਚ ਦਿੱਤੀ ਗਈ। ਰਾਮਾਸਵਾਮੀ ਨੇ ਇਸ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਚੋਣ ਵਿਚ ਰਿਪਬਲਿਕਨ ਪਾਰਟੀ ਤੋਂ ਆਪਣੀ ਉਮੀਦਵਾਰੀ ਪੇਸ਼ ਕੀਤੀ ਸੀ। ਰਾਮਾਸਵਾਮੀ ਨੂੰ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ […]