ਟਰੰਪ ਪ੍ਰਸ਼ਾਸਨ ’ਤੇ ਕਾਨੂੰਨਾਂ ਨੂੰ ਪਾਸੇ ਕਰਕੇ ਅੱਗੇ ਵਧਣ ਦੇ ਦੋਸ਼, ਅਦਾਲਤਾਂ ਤੇ ਕਾਂਗਰਸ ਦੀ ਭੂਮਿਕਾ ’ਤੇ ਨਵੇਂ ਸਵਾਲ
ਵਾਸ਼ਿੰਗਟਨ, 6 ਸਤੰਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਦੂਜੇ ਕਾਰਜਕਾਲ ਦੌਰਾਨ ਕਈ ਅਜੇਹੇ ਫ਼ੈਸਲੇ ਸਾਹਮਣੇ ਆਏ ਹਨ, ਜਿਨ੍ਹਾਂ ਨੇ ਰਾਸ਼ਟਰਪਤੀ ਦੀਆਂ ਸ਼ਕਤੀਆਂ, ਕਾਂਗਰਸ ਦੇ ਅਧਿਕਾਰ ਅਤੇ ਅਦਾਲਤਾਂ ਦੀ ਨਿਗਰਾਨੀ ਬਾਰੇ ਵੱਡੀ ਚਰਚਾ ਛੇੜ ਦਿੱਤੀ ਹੈ। ਇੱਕ ਵਿਸ਼ਲੇਸ਼ਣ ਮੁਤਾਬਕ ਟਰੰਪ ਪ੍ਰਸ਼ਾਸਨ ਕਈ ਮਾਮਲਿਆਂ ਵਿੱਚ ਕਾਨੂੰਨੀ ਰੁਕਾਵਟਾਂ ਦਾ ਸਾਹਮਣਾ ਕਰਨ ਦੇ ਬਾਵਜੂਦ ਵਿਕਲਪਕ ਰਸਤੇ ਲੱਭ […]