ਬੇਸਿੱਟਾ ਰਹੀ ਕਿਸਾਨ ਏਕਤਾ ਦੇ ਮੁੱਦੇ ‘ਤੇ ਹੋਈ ਦੂਜੀ ਮੀਟਿੰਗ
ਪਟਿਆਲਾ, 18 ਜਨਵਰੀ (ਪੰਜਾਬ ਮੇਲ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚਾ ਨਾਲ ਐਸਕੇਐਮ ਦੀ ਛੇ ਮੈਂਬਰੀ ਤਾਲਮੇਲ ਕਮੇਟੀ ਦੀ ਅੱਜ ਪਾਤੜਾਂ ਵਿਖੇ ਹੋਈ ਦੂਜੀ ਮੀਟਿੰਗ ਵੀ ਬੇਸਿੱਟਾ ਰਹੀ। ਭਾਵੇਂ ਤਿੰਨੋਂ ਧਿਰਾਂ ਦਰਮਿਆਨ ਘੱਟ ਤੋਂ ਘੱਟ ਏਕਤਾ ਦੇ ਮੁੱਦੇ ‘ਤੇ ਵੀ ਵਿਚਾਰ ਚਰਚਾ ਹੋਈ, ਪਰ ਮੀਟਿੰਗ ਖਤਮ ਹੋਣ ਤੱਕ ਏਕੇ ਦੇ ਮੁੱਦੇ ‘ਤੇ […]