ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 40 ਮੁਕਤਿਆਂ ਦੀ ਸ਼ਹਾਦਤ ਨੂੰ ਸਮਰਪਿਤ ਲੋੜਵੰਦਾਂ ਨੂੰ ਦਿੱਤੀ ਸਹਾਇਤਾ ਰਾਸ਼ੀ
ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਸ਼ਹਾਦਤ ਨੂੰ ਯਾਦ ਕੀਤਾ ਗਿਆ ਅਤੇ ਉਨ੍ਹਾਂ ਦੀ ਸ਼ਹਾਦਤ […]