ਭਗਵੰਤ ਮਾਨ ਵੱਲੋਂ ਪਾਤਰ ਦੀ ਯਾਦ ‘ਚ ਸੈਂਟਰ ਸਥਾਪਤ ਕਰਨ ਦਾ ਐਲਾਨ
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਬਣੇਗਾ ਏ. ਆਈ. ਸੈਂਟਰ ਅੰਮ੍ਰਿਤਸਰ, 15 ਜਨਵਰੀ (ਪੰਜਾਬ ਮੇਲ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉੱਘੇ ਕਵੀ ਪਦਮਸ਼੍ਰੀ ਮਰਹੂਮ ਸੁਰਜੀਤ ਪਾਤਰ ਦੀ ਯਾਦ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਅਤਿ-ਆਧੁਨਿਕ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਆਰਟੀਫਿਸ਼ਲ ਇੰਟੈਲੀਜੈਂਸ ਸਥਾਪਤ ਕਰਨ ਦਾ ਐਲਾਨ ਕੀਤਾ। ਉਹ ਉੱਘੇ ਕਵੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ […]