ਭਾਰਤ ਬਣਿਆ ਚੈਂਪੀਅਨਜ਼ ਟਰਾਫੀ ਦਾ ‘ਚੈਂਪੀਅਨ’
ਦੁਬਈ, 10 ਮਾਰਚ (ਪੰਜਾਬ ਮੇਲ)- ਸਪਿੰਨਰਾਂ ਦੀ ਸ਼ਾਨਦਾਰ ਗੇਂਦਬਾਜ਼ੀ ਮਗਰੋਂ ਰੋਹਿਤ ਸ਼ਰਮਾ ਦੀ ਧਮਾਕੇਦਾਰ ਬੱਲੇਬਾਜ਼ੀ ਦੀ ਬਦੌਲਤ ਭਾਰਤ ਨੇ ਨਿਊਜ਼ੀਲੈਂਡ ਨੂੰ ਚਾਰ ਵਿਕਟਾਂ ਨਾਲ ਹਰਾ ਕੇ ਰਿਕਾਰਡ ਤੀਜੀ ਵਾਰ ਚੈਂਪੀਅਨਜ਼ ਟਰਾਫੀ ਆਪਣੇ ਨਾਂ ਕੀਤੀ ਹੈ। ਰੋਹਿਤ ਸ਼ਰਮਾ ਦੀ ਕਪਤਾਨੀ ਹੇਠ ਟੀ-20 ਵਿਸ਼ਵ ਕੱਪ-2024 ਜਿੱਤਣ ਤੋਂ ਬਾਅਦ ਭਾਰਤ ਨੇ ਦੂਜਾ ਆਈਸੀਸੀ ਖਿਤਾਬ ਜਿੱਤਿਆ ਹੈ। ਭਾਰਤ ਨੇ […]