ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਟਰੰਪ ਨੂੰ ਸੋਚ-ਸਮਝ ਕੇ ਬਿਆਨ ਦੇਣ ਦੀ ਸਲਾਹ
ਵੈਨਕੂਵਰ, 14 ਜਨਵਰੀ (ਪੰਜਾਬ ਮੇਲ)- ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਜੀਨ ਕ੍ਰੇਸ਼ੀਅਨ ਨੇ ਅਮਰੀਕਾ ਦੇ ਮਨੋਨੀਤ ਰਾਸ਼ਟਰਤੀ ਡੋਨਲਡ ਟਰੰਪ ਨੂੰ ਕਿਹਾ ਹੈ ਕਿ ਉਹ ਕੈਨੇਡਾ ਬਾਰੇ ਸੋਚ-ਸਮਝ ਕੇ ਬਿਆਨ ਦੇਣ। ਸਾਲ 1993 ਤੋਂ 2003 ਤੱਕ ਕੈਨੇਡਾ ਦੇ ਪ੍ਰਧਾਨ ਮੰਤਰੀ ਰਹੇ ਕ੍ਰੇਸ਼ੀਅਨ ਨੇ ਆਪਣੇ 91ਵੇਂ ਜਨਮਦਿਨ ਮੌਕੇ ਕਿਹਾ ਕਿ ਕੈਨੇਡਾ ਕਦੇ ਵੀ ਅਮਰੀਕਾ ਦਾ ਹਿੱਸਾ ਬਣਨ […]