ਐਲਕ ਗਰੋਵ ਪਾਰਕ ਵਿਖੇ ਹੋਈਆਂ ‘ਤੀਆਂ ਤੀਜ ਦੀਆਂ’ ਕਾਮਯਾਬੀ ਨਾਲ ਸੰਪੰਨ
ਸੈਕਰਾਮੈਂਟੋ, 13 ਅਗਸਤ (ਪੰਜਾਬ ਮੇਲ)- ਇੰਟਰਨੈਸ਼ਨਲ ਪੰਜਾਬੀ ਕਲਚਰ ਅਕੈਡਮੀ ਵੱਲੋਂ ਐਲਕ ਗਰੋਵ ਪਾਰਕ ਵਿਖੇ ਆਪਣਾ 18ਵਾਂ ਸਾਲਾਨਾ ਤੀਆਂ ਦਾ ਮੇਲਾ ਕਾਮਯਾਬੀ ਨਾਲ ਕਰਵਾਇਆ ਗਿਆ। ਦਰੱਖਤਾਂ ਦੀ ਛਾਂ ਹੇਠ ਹੋਈਆਂ ਇਹ ਤੀਆਂ ਪੰਜਾਬ ਦੀ ਯਾਦ ਦਿਵਾਉਂਦੀਆਂ ਹਨ। ਅੱਤ ਦੀ ਗਰਮੀ ਹੋਣ ਦੇ ਬਾਵਜੂਦ ਭਾਰੀ ਗਿਣਤੀ ਵਿਚ ਔਰਤਾਂ ਤੇ ਬੱਚੀਆਂ ਨੇ ਇਨ੍ਹਾਂ ਤੀਆਂ ਵਿਚ ਸ਼ਿਰਕਤ ਕੀਤੀ। ਦੁਪਹਿਰ […]