ਅਮਰੀਕਾ ਦੇ ਜੰਗਲਾਂ ‘ਚ ਲੱਗੀ ਭਿਆਨਕ ਅੱਗ ਕਾਰਨ ਮ੍ਰਿਤਕਾਂ ਦੀ ਗਿਣਤੀ ਵਧੀ
ਵਾਸ਼ਿੰਗਟਨ, 13 ਜਨਵਰੀ (ਪੰਜਾਬ ਮੇਲ)- ਅਮਰੀਕਾ ਦੇ ਲਾਸ ਏਂਜਲਸ ਸ਼ਹਿਰ ਦੇ ਮੈਡੀਕਲ ਦਫਤਰ ਨੇ ਪੁਸ਼ਟੀ ਕੀਤੀ ਹੈ ਕਿ ਜੰਗਲ ਦੀ ਭਿਆਨਕ ਅੱਗ ‘ਚ ਮਰਨ ਵਾਲਿਆਂ ਦੀ ਗਿਣਤੀ 16 ਹੋ ਗਈ ਹੈ। ਤੇਜ਼ ਹਵਾਵਾਂ ਦੇ ਦੁਬਾਰਾ ਚੱਲਣ ਦੀ ਸੰਭਾਵਨਾ ਕਾਰਨ ਅੱਗ ਬੁਝਾਊ ਕਰਮਚਾਰੀਆਂ ਨੇ ਅੱਗ ‘ਤੇ ਕਾਬੂ ਪਾਉਣ ਲਈ ਆਪਣੇ ਯਤਨ ਤੇਜ਼ ਕਰ ਦਿੱਤੇ ਹਨ। ਅੱਗ […]