ਸਰੀ ਪੁਲੀਸ ਵੱਲੋਂ ਫਿਰੌਤੀ ਤੇ ਗੋਲੀਬਾਰੀ ਮਾਮਲੇ ‘ਚ ਪੰਜ ਭਾਰਤੀ ਗ੍ਰਿਫ਼ਤਾਰ
ਵੈਨਕੂਵਰ, 7 ਅਕਤੂਬਰ (ਪੰਜਾਬ ਮੇਲ)- ਸਰੀ ਪੁਲਿਸ ਨੇ ਫਿਰੌਤੀ ਤੇ ਗੋਲੀਬਾਰੀ ਨਾਲ ਜੁੜੇ ਦੋ ਮਾਮਲਿਆਂ ਵਿਚ ਭਾਰਤੀ ਮੂਲ ਦੇ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਫਿਲਹਾਲ ਇਨ੍ਹਾਂ ‘ਤੇ ਗੋਲੀਬਾਰੀ ਦੇ ਦੋਸ਼ ਆਇਦ ਕੀਤੇ ਹਨ, ਜਦੋਂਕਿ ਫਿਰੌਤੀ ਦੇ ਦੋਸ਼ ਹੋਰ ਪੁੱਛਗਿੱਛ ਅਤੇ ਸਬੂਤ ਇਕੱਤਰ ਕਰਨ ਮਗਰੋਂ ਆਇਦ ਕੀਤੇ ਜਾਣਗੇ। ਮੁਲਜ਼ਮਾਂ ਵੱਲੋਂ ਇਸੇ ਸਾਲ 27 ਮਾਰਚ ਨੂੰ […]