ਸਾਵਰਕਰ ਟਿੱਪਣੀ ਮਾਮਲਾ: ਰਾਹੁਲ ਗਾਂਧੀ ਨੂੰ ਮਿਲੀ ਜ਼ਮਾਨਤ
ਪੁਣੇ ਦੀ ਅਦਾਲਤ ਨੇ 25 ਹਜ਼ਾਰ ਰੁਪਏ ਦੇ ਬਾਂਡ ‘ਤੇ ਦਿੱਤੀ ਜ਼ਮਾਨਤ ਪੁਣੇ, 10 ਜਨਵਰੀ (ਪੰਜਾਬ ਮੇਲ)- ਪੁਣੇ ਦੀ ਵਿਸ਼ੇਸ਼ ਅਦਾਲਤ ਨੇ ਹਿੰਦੂ ਵਿਚਾਰਧਾਰਕ ਵੀ.ਡੀ. ਸਾਵਰਕਰ ਬਾਰੇ ਕਥਿਤ ਇਤਰਾਜ਼ਯੋਗ ਟਿੱਪਣੀ ਨਾਲ ਜੁੜੇ ਮਾਣਹਾਨੀ ਮਾਮਲੇ ‘ਚ ਅੱਜ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਜ਼ਮਾਨਤ ਦੇ ਦਿੱਤੀ ਹੈ। ਸੰਸਦ ਮੈਂਬਰਾਂ ਤੇ ਵਿਧਾਇਕਾਂ ਬਾਰੇ ਵਿਸ਼ੇਸ਼ ਅਦਾਲਤ ਨੇ ਲੋਕ ਸਭਾ […]