ਅਨੰਦ ਮੈਰਿਜ ਐਕਟ ਸਿੱਕਮ ‘ਚ ਵੀ ਲਾਗੂ
ਨਵੀਂ ਦਿੱਲੀ, 5 ਫਰਵਰੀ (ਪੰਜਾਬ ਮੇਲ)- ਰਾਸ਼ਟਰਪਤੀ ਵੱਲੋਂ ਜਾਰੀ ਕੀਤੇ ਗਏ ਇਕ ਸਰਕਾਰੀ ਨੋਟੀਫਿਕੇਸ਼ਨ ਅਨੁਸਾਰ ਸਿੱਖ ਵਿਆਹ ਸਮਾਰੋਹ ਆਨੰਦ ਕਾਰਜ ਦੀ ਰਜਿਸਟ੍ਰੇਸ਼ਨ ਲਈ ਆਨੰਦ ਮੈਰਿਜ ਐਕਟ, 1909 ਨੂੰ ਕੁਝ ਸੋਧਾਂ ਨਾਲ ਸਿੱਕਮ ‘ਚ ਵੀ ਲਾਗੂ ਕਰ ਦਿੱਤਾ ਗਿਆ ਹੈ। ਨੋਟੀਫਾਈ ਕੀਤੇ ਗਏ ਰਾਸ਼ਟਰਪਤੀ ਦੇ ਹੁਕਮ ‘ਚ ਕਿਹਾ ਗਿਆ ਹੈ ਕਿ ਸੰਵਿਧਾਨ ਦੇ ਅਨੁਛੇਦ 371-ਐੱਫ ਦੇ […]