ਦਿੱਲੀ ਵਿਧਾਨ ਸਭਾ ਚੋਣਾਂ: ਭਾਜਪਾ ਤੇ ਕਾਂਗਰਸ ਨੇ ਵੱਡੇ ਚਿਹਰੇ ਮੈਦਾਨ ‘ਚ ਉਤਾਰੇ
‘ਆਪ’ ਦੇ 5 ਵੱਡੇ ਆਗੂਆਂ ਦੀ ਵਧੀ ਟੈਂਸ਼ਨ; ਦਿਲਚਸਪ ਬਣੀਆਂ ਦਿੱਲੀ ਚੋਣਾਂ ਨਵੀਂ ਦਿੱਲੀ, 6 ਜਨਵਰੀ (ਪੰਜਾਬ ਮੇਲ)- ਭਾਰਤੀ ਜਨਤਾ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਪਣੀ ਪਹਿਲੀ ਸੂਚੀ ਜਾਰੀ ਕੀਤੀ ਹੈ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਸਾਰੀਆਂ 70 ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਇਸ ਦੇ ਨਾਲ ਹੀ ਕਾਂਗਰਸ ਨੇ […]