ਕੈਨੇਡਾ ਵੱਲੋਂ ਮਾਪਿਆਂ, ਦਾਦਾ-ਦਾਦੀ ਲਈ ਸਥਾਈ ਨਿਵਾਸ ਸਪਾਂਸਰਸ਼ਿਪ ਅਰਜ਼ੀਆਂ ‘ਤੇ ਰੋਕ
ਟੋਰਾਂਟੋ, 4 ਜਨਵਰੀ (ਪੰਜਾਬ ਮੇਲ)-ਕੈਨੇਡਾ 2025 ਵਿਚ ਸਥਾਈ ਨਿਵਾਸ ਲਈ ਮਾਤਾ-ਪਿਤਾ ਅਤੇ ਦਾਦਾ-ਦਾਦੀ ਨੂੰ ਸਪਾਂਸਰ ਕਰਨ ਲਈ ਕੋਈ ਨਵੀਂ ਅਰਜ਼ੀ ਸਵੀਕਾਰ ਨਹੀਂ ਕਰੇਗਾ। ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ (ਆਈ.ਆਰ.ਸੀ.ਸੀ.) ਨੇ ਘੋਸ਼ਣਾ ਕੀਤੀ ਹੈ ਕਿ 2025 ਦੌਰਾਨ, ਵਿਭਾਗ ਸਿਰਫ਼ ਮਾਤਾ-ਪਿਤਾ ਅਤੇ ਦਾਦਾ-ਦਾਦੀ ਪ੍ਰੋਗਰਾਮ ਅਧੀਨ 2024 ਵਿਚ ਜਮ੍ਹਾਂ ਕੀਤੀਆਂ ਗਈਆਂ ਪਰਿਵਾਰਕ ਸਪਾਂਸਰਸ਼ਿਪ ਅਰਜ਼ੀਆਂ ‘ਤੇ ਹੀ ਕਾਰਵਾਈ ਕਰੇਗਾ। […]