ਲਾਲੂ ਯਾਦਵ ਨੇ ਨਿਤੀਸ਼ ਨਾਲ ਮੁੜ ਜੁੜਨ ਦੇ ਦਿੱਤੇ ਸੰਕੇਤ
ਤੇਜਸਵੀ ਨੇ ਸੰਭਾਵਨਾ ਤੋਂ ਕੀਤਾ ਇਨਕਾਰ ਪਟਨਾ, 3 ਜਨਵਰੀ (ਪੰਜਾਬ ਮੇਲ)- ਰਾਸ਼ਟਰੀ ਜਨਤਾ ਦਲ (ਆਰਜੇਡੀ) ਮੁਖੀ ਲਾਲੂ ਪ੍ਰਸਾਦ ਯਾਦਵ ਵੱਲੋਂ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਮੁੜ ਜੁੜਨ ਦੀ ਇੱਛਾ ਜ਼ਾਹਿਰ ਕੀਤੇ ਜਾਣ ਮਗਰੋਂ ਬਿਹਾਰ ਦੇ ਸਿਆਸੀ ਹਲਕਿਆਂ ’ਚ ਹਲਚਲ ਸ਼ੁਰੂ ਹੋ ਗਈ ਹੈ। ਸ੍ਰੀ ਯਾਦਵ ਨੂੰ ਸਵਾਲ ਕੀਤਾ ਗਿਆ ਕਿ ਕੀ ਉਨ੍ਹਾਂ ਦੇ […]