ਆਰ.ਬੀ.ਆਈ. ਦੇ ਸਾਬਕਾ ਗਵਰਨਰ ਪੀ.ਐੱਮ. ਮੋਦੀ ਦੇ ਪ੍ਰਿੰਸੀਪਲ ਸੈਕ੍ਰੇਟਰੀ ਨਿਯੁਕਤ
ਨਵੀਂ ਦਿੱਲੀ, 22 ਫਰਵਰੀ (ਪੰਜਾਬ ਮੇਲ)- ਕੇਂਦਰ ਸਰਕਾਰ ਦੀ ਨਿਯੁਕਤੀ ਕਮੇਟੀ ਵੱਲੋਂ ਜਾਰੀ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ, ”ਕੈਬਨਿਟ ਦੀ ਨਿਯੁਕਤੀ ਕਮੇਟੀ ਨੇ ਸ਼ਕਤੀਕਾਂਤ ਦਾਸ, ਆਈ.ਏ.ਐੱਸ. (ਸੇਵਾਮੁਕਤ) ਨੂੰ ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ-2 ਵਜੋਂ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਨਿਯੁਕਤੀ ਉਸ ਮਿਤੀ ਤੋਂ ਪ੍ਰਭਾਵੀ ਹੋਵੇਗੀ, ਜਦੋਂ ਉਹ ਅਹੁਦਾ ਸੰਭਾਲਣਗੇ। ਉਨ੍ਹਾਂ ਦੀ ਨਿਯੁਕਤੀ ਪ੍ਰਧਾਨ […]