ਕਿਸਾਨੀ ਸੰਘਰਸ਼ ਦੇ ਸਮਰਥਨ ’ਚ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਅਦਾਰੇ 30 ਦਸੰਬਰ ਨੂੰ ਰਹਿਣਗੇ ਬੰਦ
ਅੰਮ੍ਰਿਤਸਰ, 30 ਦਸੰਬਰ (ਪੰਜਾਬ ਮੇਲ)- ਕਿਸਾਨ ਜਥੇਬੰਦੀਆਂ ਵੱਲੋਂ 30 ਦਸੰਬਰ ਨੂੰ ਯਾਨੀ ਕਿ ਅੱਜ ਪੰਜਾਬ ਬੰਦ ਦੇ ਸੱਦੇ ਦੇ ਸਮਰਥਨ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਅਤੇ ਅਦਾਰੇ ਬੰਦ ਰਹਿਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਸਾਨੀ ਸੰਘਰਸ਼ ਦੇ ਸਮਰਥਨ ਇਹ ਫੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਐਡਵੋਕੇਟ ਧਾਮੀ ਨੇ ਸ਼੍ਰੋਮਣੀ […]