US ਤੋਂ ਡਿਪੋਰਟ ਕੀਤੇ ਨੌਜਵਾਨਾਂ ਮਗਰੋਂ ਕਸੂਤੇ ਫਸੇ ਪੰਜਾਬ ‘ਚ ਟ੍ਰੈਵਲ ਏਜੰਟ, ਸਰਕਾਰ ਨੇ ਕਰ ‘ਤੀ ਵੱਡੀ ਕਾਰਵਾਈ
ਚੰਡੀਗੜ੍ਹ, 21 ਫਰਵਰੀ (ਪੰਜਾਬ ਮੇਲ)- ਪੰਜਾਬ ਪੁਲਸ ਦੀ ਵਿਸ਼ੇਸ਼ ਜਾਂਚ ਟੀਮ ਨੇ ਟ੍ਰੈਵਲ ਏਜੰਟਾਂ ਵਿਰੁੱਧ 5 ਨਵੀਆਂ ਐੱਫ. ਆਈ. ਆਰਜ਼ ਦਰਜ ਕਰਦਿਆਂ ਦੋ ਨੂੰ ਗ੍ਰਿਫ਼ਤਾਰ ਕੀਤਾ ਹੈ। ਏ. ਡੀ. ਜੀ.ਪੀ. ਐੱਨ. ਆਰ. ਆਈ. ਮਾਮਲੇ ਪ੍ਰਵੀਨ ਸਿਨਹਾ ਦੀ ਅਗਵਾਈ ਵਾਲੀ ਪੰਜਾਬ ਪੁਲਸ ਦੀ ਵਿਸ਼ੇਸ਼ ਜਾਂਚ ਟੀਮ ਨੇ ਟ੍ਰੈਵਲ ਏਜੰਟਾਂ ਵਿਰੁੱਧ ਪੰਜ ਨਵੀਆਂ ਐੱਫ਼. ਆਈ. ਆਰਜ਼ ਦਰਜ […]