ਟੀ-20 ਵਿਸ਼ਵ ਕੱਪ : ਆਈ.ਸੀ.ਸੀ. ਵੱਲੋਂ ਪਾਕਿਸਤਾਨ ਨੂੰ ‘ਫਾਈਨਲ ਅਲਟੀਮੇਟਮ’!
ਨਵੀਂ ਦਿੱਲੀ, 4 ਫਰਵਰੀ (ਪੰਜਾਬ ਮੇਲ)- ਟੀ-20 ਵਿਸ਼ਵ ਕੱਪ 2026 ਦੇ ਸਭ ਤੋਂ ਵੱਡੇ ਮੁਕਾਬਲੇ ਨੂੰ ਲੈ ਕੇ ਸਿਆਸੀ ਤਣਾਅ ਸਿਖਰਾਂ ‘ਤੇ ਪਹੁੰਚ ਗਿਆ ਹੈ। ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ਆਈ.ਸੀ.ਸੀ.) ਨੇ ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਨੂੰ 15 ਫਰਵਰੀ ਨੂੰ ਭਾਰਤ ਵਿਰੁੱਧ ਹੋਣ ਵਾਲੇ ਮੈਚ ਦੇ ਬਾਈਕਾਟ ਦੀ ਸਥਿਤੀ ਵਿਚ ‘ਫਾਈਨਲ ਅਲਟੀਮੇਟਮ’ ਜਾਰੀ ਕਰ ਦਿੱਤਾ ਹੈ। ਸੂਤਰਾਂ […]