ਭਾਰਤੀ ਮੂਲ ਦੇ ਸੁਨਿਆਰੇ ਦੀ ਦੁਕਾਨ ‘ਤੇ ਡਕੈਤੀ
* 10 ਲੱਖ ਡਾਲਰ ਦੇ ਗਹਿਣੇ ਲੁੱਟੇ ਸੈਕਰਾਮੈਂਟੋ, 19 ਅਗਸਤ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਨਕਾਬਪੋਸ਼ ਲੁਟੇਰਿਆਂ ਨੇ ਵੁੱਡਬਰਿਜ, ਨਿÀਜਰਸੀ ਵਿਖੇ ਇਕ ਭਾਰਤੀ ਮੂਲ ਦੇ ਸੁਨਿਆਰ ਦੀ ਗਹਿਣਿਆਂ ਦੀ ਦੁਕਾਨ ‘ਤੇ ਚਿੱਟੇ ਦਿਨ ਲੁੱਟਮਾਰ ਕੀਤੀ। ਪੁਲਿਸ ਅਨੁਸਾਰ ਲੁਟੇਰੇ ਇੱਕ ਮਿੰਟ ਤੋਂ ਵੀ ਘੱਟ ਸਮੇਂ ਵਿਚ ਲਗਭਗ 10 ਲੱਖ ਡਾਲਰ ਦੇ ਗਹਿਣੇ ਲੈ ਕੇ ਫਰਾਰ ਹੋ ਗਏ। […]