ਗਿਆਨੀ ਹਰਪ੍ਰੀਤ ਸਿੰਘ ਨੇ ਐਡਵੋਕੇਟ ਹਰਜਿੰਦਰ ਧਾਮੀ ਵੱਲੋਂ ਦਿੱਤੇ ਗਏ ਅਸਤੀਫ਼ੇ ਨੂੰ ਦੁਖਦਾਈ ਕਰਾਰ ਦਿੱਤਾ
ਚੰਡੀਗੜ੍ਹ, 19 ਫਰਵਰੀ (ਪੰਜਾਬ ਮੇਲ)- ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੇ ਗਏ ਅਸਤੀਫ਼ੇ ਨੂੰ ਦੁਖਦਾਈ ਕਰਾਰ ਦਿੱਤਾ ਹੈ। ਉਨ੍ਹਾਂ ਸੋਸ਼ਲ ਮੀਡੀਆ ‘ਤੇ ਪਾਈ ਇਕ ਪੋਸਟ ਵਿਚ ਕਿਹਾ ਕਿ ਪੰਥਕ ਪ੍ਰੰਪਰਾਵਾਂ ਤੇ ਮਰਿਆਦਾ ਦੀ ਜਾਣਕਾਰੀ ਤੋਂ ਸੱਖਣੇ ਕੁਝ ਕੁ ਨੇਤਾਵਾਂ ਵੱਲੋਂ ਆਪਣੀਆਂ ਨਿੱਜੀ ਲਾਲਸਾਵਾਂ ਦੀ ਪੂਰਤੀ […]