ਤਰਨਤਾਰਨ ‘ਚ ਬ੍ਰਿਟਿਸ਼ ਫੌਜੀ ਦੇ ਘਰ ਐੱਨ.ਆਈ.ਆਈ. ਦਾ ਛਾਪਾ
-ਪੀਲੀਭੀਤ ‘ਚ ਮਾਰੇ ਗਏ ਅੱਤਵਾਦੀਆਂ ਨਾਲ ਜੁੜੇ ਹਨ ਤਾਰ ਤਰਨਤਾਰਨ, 25 ਦਸੰਬਰ (ਪੰਜਾਬ ਮੇਲ)- ਬ੍ਰਿਟਿਸ਼ ਆਰਮੀ ‘ਚ ਤਾਇਨਾਤ ਤਰਨਤਾਰਨ ਦੇ ਪਿੰਡ ਮੀਆਂਪੁਰ ਦੇ ਜਗਜੀਤ ਸਿੰਘ ਦੇ ਸਬੰਧ ਉੱਤਰ ਪ੍ਰਦੇਸ਼ ਦੇ ਪੀਲੀਭੀਤ ‘ਚ ਮਾਰੇ ਗਏ ਅੱਤਵਾਦੀਆਂ ਨਾਲ ਹਨ। ਬੁੱਧਵਾਰ ਸਵੇਰੇ ਐੱਨ.ਆਈ.ਆਈ. ਦੀ ਟੀਮ ਨੇ ਉਸ ਦੇ ਘਰ ਛਾਪਾ ਮਾਰਿਆ ਤੇ ਮਾਪਿਆਂ ਤੋਂ ਪੁੱਛਗਿੱਛ ਕੀਤੀ। ਟੀਮ ਨੇ […]