ਕੈਨੇਡਾ ‘ਚ ਕੌਮਾਂਤਰੀ ਵਿਦਿਆਰਥੀਆਂ ਲਈ ਨਿੱਤ ਨਵੇਂ ਨਿਯਮਾਂ ਦਾ ਐਲਾਨ ਬਣਿਆ ਮੁਸੀਬਤ
– ਨੀਤੀਗਤ ਤਬਦੀਲੀਆਂ ਨਾਲ ਡਿਪ੍ਰੈਸ਼ਨ ਦਾ ਸ਼ਿਕਾਰ ਹੋ ਰਹੇ ਹਨ ਕੌਮਾਂਤਰੀ ਵਿਦਿਆਰਥੀ – ਰਾਸ਼ਟਰੀ ਮੁੱਦਿਆਂ ਲਈ ਜ਼ਿੰਮੇਵਾਰ ਠਹਿਰਾਏ ਜਾ ਰਹੇ ਹਨ ਵਿਦਿਆਰਥੀ ਟੋਰਾਂਟੋ, 24 ਦਸੰਬਰ (ਪੰਜਾਬ ਮੇਲ)- ਕੈਨੇਡਾ ‘ਚ ਕੌਮਾਂਤਰੀ ਵਿਦਿਆਰਥੀਆਂ ਲਈ ਨਿੱਤ ਨਵੇਂ ਨਿਯਮਾਂ ਦਾ ਐਲਾਨ ਮੁਸੀਬਤ ਬਣ ਗਿਆ ਹੈ। ਸਟੱਡੀ ਪਰਮਿਟਾਂ ਦੀ ਗਿਣਤੀ ਵਿਚ ਕਮੀ ਅਤੇ ਵਰਕ ਪਰਮਿਟਾਂ ਦੇ ਨਵੇਂ ਨਿਯਮ ਉਨ੍ਹਾਂ ਨੂੰ […]