84 ਸਿੱਖ ਨਸਲਕੁਸ਼ੀ; ਸੱਜਣ ਕੁਮਾਰ ਦੋਸ਼ੀ ਕਰਾਰ, 18 ਨੂੰ ਸੁਣਾਈ ਜਾਵੇਗੀ ਸਜ਼ਾ
-2 ਸਿੱਖਾਂ ਦੀ ਹੱਤਿਆ ਦੇ ਮਾਮਲੇ ‘ਚ ਅਦਾਲਤ ਨੇ ਦੋਸ਼ੀ ਠਹਿਰਾਇਆ -ਪਹਿਲਾਂ ਹੀ ਉਮਰ ਕੈਦ ਦੀ ਭੁਗਤ ਰਿਹੈ ਸਜ਼ਾ ਨਵੀਂ ਦਿੱਲੀ, 13 ਫਰਵਰੀ (ਪੰਜਾਬ ਮੇਲ)- ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ 1984 ‘ਚ ਸਿੱਖ ਨਸਲਕੁਸ਼ੀ ਨਾਲ ਸੰਬੰਧਿਤ ਦੂਸਰੇ ਮਾਮਲੇ ‘ਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਹੈ, ਜਦਕਿ ਉਸ ਦੇ […]