ਬੰਦ ਹੋ ਸਕਦੀ ਹੈ ਅਮਰੀਕਾ ਵੱਲੋਂ ਭਾਰਤ ਨੂੰ ਫੰਡਿੰਗ!
ਵਾਸ਼ਿੰਗਟਨ ਡੀ.ਸੀ., 12 ਫਰਵਰੀ (ਪੰਜਾਬ ਮੇਲ)- ਐਲੋਨ ਮਸਕ ਦੀ ਅਗਵਾਈ ਵਾਲੀ ਯੂਨਾਈਟਿਡ ਸਟੇਟਸ ਏਜੰਸੀ ਫਾਰ ਇੰਟਰਨੈਸ਼ਨਲ ਡਿਵੈਲਪਮੈਂਟ (ਯੂ.ਐੱਸ.ਏ.ਆਈ.ਡੀ.) ਵੱਲੋਂ ਭਾਰਤ ਨੂੰ ਦਿੱਤੀ ਜਾਂਦੀ ਫੰਡਿੰਗ ਬੰਦ ਹੋਣ ਦੇ ਕਗਾਰ ‘ਤੇ ਹੈ। ਮਸਕ ਨੇ ਇਸ ਸੰਬੰਧੀ ਬਿਆਨ ਦਿੰਦਿਆਂ ਕਿਹਾ ਹੈ ਕਿ ਪਿਛਲੇ 70 ਸਾਲਾਂ ਤੋਂ ਭਾਰਤ ਨੂੰ ਇਸ ਏਜੰਸੀ ਵੱਲੋਂ ਸਹਾਇਤਾ ਭੇਜੀ ਜਾ ਰਹੀ ਹੈ, ਜੋ ਕਿ […]