ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਖਰਾਬ ਮੌਸਮ ਕਾਰਨ ਕੰਮ ਕਰਨ ਤੋਂ ਅਸਮਰਥ ਬਜ਼ੁਰਗਾਂ ਨੂੰ ਦਿੱਤੀ ਵਿੱਤੀ ਸਹਾਇਤਾ
ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਬਿਨਾਂ ਕਿਸੇ ਵੀ ਤਰ੍ਹਾਂ ਦੇ ਭੇਦਭਾਵ ਤੋਂ ਕਾਰਜ ਜਾਰੀ ਹਨ। ਇਸ ਲੜੀ ਤਹਿਤ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ੍ਰੀ ਮੁਕਤਸਰ ਸਾਹਿਬ ਵਿਖੇ 29 ਕੰਮ ਕਰਨ ਤੋਂ ਅਸਮਰਥ ਬਜ਼ੁਰਗਾਂ ਨੂੰ ਵਿੱਤੀ ਸਹਾਇਤਾ ਦਿੱਤੀ ਗਈ। ਸਿਮਰਜੀਤ ਸਿੰਘ […]