ਵਿਪਸਾ ਵੱਲੋਂ ਪੰਜਾਬ ਲੋਕ ਰੰਗ ਟੀਮ ਦਾ ਭਾਰਤ ਵਿਚ ‘ਜ਼ਫਰਨਾਮਾ’ ਨਾਟਕ ਦੀ ਸਫ਼ਲ ਪੇਸ਼ਕਾਰੀ ਕਰਕੇ ਵਾਪਸੀ ‘ਤੇ ਨਿੱਘਾ ਸੁਆਗਤ

ਹੇਵਰਡ, 12 ਫਰਵਰੀ (ਪੰਜਾਬ ਮੇਲ)- ਵਿਪਸਾ ਦੀ ਮਾਸਿਕ ਮਿਲਣੀ ਸੈਫਾਇਰ ਬੈਂਕੁਇਟ ਹਾਲ, ਹੇਵਰਡ ਵਿਖੇ ਹੋਈ। ਪ੍ਰਧਾਨ ਕੁਲਵਿੰਦਰ ਨੇ ਸਭ ਨੂੰ ਜੀਅ ਆਇਆਂ ਕਹਿੰਦੇ ਹੋਏ ਅਗਲੇ ਦੋ ਵਰ੍ਹਿਆਂ ਲਈ ਆਪਣੀ ਕਾਰਜਕਾਰਨੀ ਦੀ ਘੋਸ਼ਣਾ ਕਰਦੇ ਹੋਏ ਕਿਹਾ ਕਿ ਸ. ਸੁਰਿੰਦਰ ਸਿੰਘ ਧਨੋਆ ਸਰਪ੍ਰਸਤ, ਡਾ. ਸੁਖਵਿੰਦਰ ਕੰਬੋਜ ਆਰਗੇਨਾਈਜ਼ਰ, ਅਮਰਜੀਤ ਕੌਰ ਪੰਨੂੰ ਅਤੇ ਪ੍ਰੋ. ਸੁਰਿੰਦਰ ਸੀਰਤ ਮੀਤ ਪ੍ਰਧਾਨ, ਜਗਜੀਤ […]

ਅਮਰੀਕੀ ਟੈਰਿਫ ਤੋਂ ਬਚਣ ਲਈ 30 ਤੋਂ ਵੱਧ ਵਸਤੂਆਂ ‘ਤੇ ਇੰਪੋਰਟ ਡਿਊਟੀ ਘਟਾ ਸਕਦਾ ਹੈ ਭਾਰਤ

ਨਵੀਂ ਦਿੱਲੀ, 12 ਫਰਵਰੀ (ਪੰਜਾਬ ਮੇਲ)- ਭਾਰਤ ਨੇ ਅਮਰੀਕਾ ਵੱਲੋਂ ਲਾਏ ਜਾਣ ਵਾਲੇ 25 ਫੀਸਦੀ ਟੈਰਿਫ ਨੂੰ ਲੈ ਕੇ ਟਰੰਪ ਨਾਲ ਸੌਦੇਬਾਜ਼ੀ ਕਰਨ ਲਈ ਇਕ ਨੀਤੀ ਤਿਆਰ ਕੀਤੀ ਹੈ। ਇਕ ਰਿਪੋਰਟ ਅਨੁਸਾਰ ਭਾਰਤ ਅਮਰੀਕਾ ਤੋਂ ਦਰਾਮਦ ਕੀਤੇ ਜਾਣ ਵਾਲੇ ਕੁਝ ਉਤਪਾਦਾਂ ‘ਤੇ ਡਿਊਟੀ ਘਟਾ ਸਕਦਾ ਹੈ। ਕਿਹਾ ਜਾ ਰਿਹਾ ਹੈ ਕਿ ਇਸ ਦੇ ਬਦਲੇ ਭਾਰਤ […]

ਅਡਾਨੀ ਨੂੰ ਰਿਸ਼ਵਤਖੋਰੀ ਜਾਂਚ ਤੋਂ ਮਿਲੀ ਰਾਹਤ

-ਟਰੰਪ ਨੇ ਵਿਦੇਸ਼ੀ ਰਿਸ਼ਵਤਖੋਰੀ ਕਾਨੂੰਨ ਲਾਗੂ ਕਰਨ ‘ਤੇ ਰੋਕ ਲਾਈ * ਅਮਰੀਕੀ ਨਿਆਂ ਵਿਭਾਗ ਨੂੰ ਸਮੀਖਿਆ ਕਰਨ ਦੇ ਦਿੱਤੇ ਨਿਰਦੇਸ਼ ਵਾਸ਼ਿੰਗਟਨ, 12 ਫਰਵਰੀ (ਪੰਜਾਬ ਮੇਲ)- ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਵਿਦੇਸ਼ੀ ਰਿਸ਼ਵਤਖੋਰੀ ਕਾਨੂੰਨ ਲਾਗੂ ਕਰਨ ‘ਤੇ ਰੋਕ ਲਾ ਦਿੱਤੀ ਜਿਸ ਨਾਲ ਅਡਾਨੀ ਗਰੁੱਪ ਨੂੰ ਰਾਹਤ ਮਿਲ ਸਕਦੀ ਹੈ। ਉਨ੍ਹਾਂ ਕਰੀਬ ਅੱਧੀ ਸਦੀ ਪੁਰਾਣੇ ਕਾਨੂੰਨ […]

6 ਅਮਰੀਕੀ ਸੰਸਦ ਮੈਂਬਰਾਂ ਵੱਲੋਂ ਅਡਾਨੀ ਖ਼ਿਲਾਫ਼ ਮੁਕੱਦਮੇ ਲਈ ਅਟਾਰਨੀ ਜਨਰਲ ਨੂੰ ਪੱਤਰ

ਵਾਸ਼ਿੰਗਟਨ, 12 ਫਰਵਰੀ (ਪੰਜਾਬ ਮੇਲ)- ਅਮਰੀਕਾ ਦੇ 6 ਸੰਸਦ ਮੈਂਬਰਾਂ ਨੇ ਨਵ-ਨਿਯੁਕਤ ਅਟਾਰਨੀ ਜਨਰਲ ਨੂੰ ਅਮਰੀਕੀ ਨਿਆਂ ਵਿਭਾਗ (ਡੀ.ਓ.ਜੇ.) ਵੱਲੋਂ ਲਏ ਗਏ ‘ਵਿਵਾਦਿਤ’ ਫੈਸਲਿਆਂ ਖਿਲਾਫ਼ ਪੱਤਰ ਲਿਖਿਆ ਹੈ। ਇਨ੍ਹਾਂ ਵਿਚ ਕਥਿਤ ਰਿਸ਼ਵਤ ਘੁਟਾਲੇ ਵਿਚ ਸਨਅਤਕਾਰ ਗੌਤਮ ਅਡਾਨੀ ਸਮੂਹ ਖਿਲਾਫ਼ ਮੁਕੱਦਮਾ ਵੀ ਸ਼ਾਮਲ ਹੈ। ਸੰਸਦ ਮੈਂਬਰਾਂ ਨੇ ਪੱਤਰ ਵਿਚ ਖ਼ਦਸ਼ਾ ਜਤਾਇਆ ਕਿ ਇਸ ਨਾਲ ‘ਨੇੜਲੇ ਭਾਈਵਾਲ […]

ਪੋਪ ਫਰਾਂਸਿਸ ਵੱਲੋਂ ਪ੍ਰਵਾਸੀਆਂ ਦੇ ਦੇਸ਼ ਨਿਕਾਲੇ ‘ਤੇ ਟਰੰਪ ਪ੍ਰਸ਼ਾਸਨ ਦੀ ਨਿੰਦਾ

ਰੋਮ, 12 ਫਰਵਰੀ (ਪੰਜਾਬ ਮੇਲ)- ਪੋਪ ਫਰਾਂਸਿਸ ਨੇ ਪ੍ਰਵਾਸੀਆਂ ਨੂੰ ਵੱਡੇ ਪੱਧਰ ‘ਤੇ ਦੇਸ਼ ਨਿਕਾਲਾ ਦਿੱਤੇ ਜਾਣ ਦੇ ਮੁੱਦੇ ‘ਤੇ ਟਰੰਪ ਪ੍ਰਸ਼ਾਸਨ ਦੀ ਨਿੰਦਾ ਕੀਤੀ ਅਤੇ ਚੇਤਾਵਨੀ ਦਿੱਤੀ ਕਿ ਇਸ ਦਾ ਅੰਤ ਮਾੜਾ ਹੋਵੇਗਾ। ਉਨ੍ਹਾਂ ਕਿਹਾ ਕਿ ਸਿਰਫ਼ ਉਨ੍ਹਾਂ ਦੀ ਗੈਰ-ਕਾਨੂੰਨੀ ਸਥਿਤੀ ਦੇ ਕਾਰਨ ਜ਼ਬਰਦਸਤੀ ਦੇਸ਼ ਨਿਕਾਲਾ ਪ੍ਰਵਾਸੀਆਂ ਨੂੰ ਉਨ੍ਹਾਂ ਦੇ ਅੰਦਰੂਨੀ ਸਨਮਾਨ ਤੋਂ ਵਾਂਝਾ […]

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਿਦੇਸ਼ ਵਿਚੋਂ ਆਉਂਦੀਆਂ ਮ੍ਰਿਤਕ ਦੇਹਾਂ ਅਤੇ ਬੀਮਾਰ ਲੋਕਾਂ ਨੂੰ ਹਵਾਈ ਅੱਡੇ ਤੋਂ ਮੁਫਤ ਘਰ ਭੇਜੇਗਾ : ਡਾ. ਓਬਰਾਏ

ਸ੍ਰੀ ਮੁਕਤਸਰ ਸਾਹਿਬ, 11 ਫਰਵਰੀ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਹੁਣ ਇੱਕ ਬਹੁਤ ਵੱਡਾ ਉਪਰਾਲਾ ਤੀਸਰੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦੀ 450ਵੀਂ ਗੁਰਗੱਦੀ ਦਿਵਸ ਨੂੰ ਸਮਰਪਿਤ ਕੀਤਾ ਗਿਆ ਹੈ, ਜਿਸ ਵਿਚ ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਹਵਾਈ ਅੱਡੇ ‘ਤੇ ਵਿਦੇਸ਼ ਵਿਚੋਂ ਆਉਂਦੀਆਂ […]

ਚੋਰੀ ਦੇ ਮਾਮਲੇ ‘ਚ ਅਮਰੀਕਾ ‘ਚ 28 ਸਾਲਾ ਗੁਜਰਾਤੀ ਵਿਅਕਤੀ ਗ੍ਰਿਫ਼ਤਾਰ

– ਇੱਕ ਬਜ਼ੁਰਗ ਨਾਗਰਿਕ ਤੋਂ 100,000 ਡਾਲਰ ਤੋਂ ਵੱਧ ਦੀ ਵਸੂਲੀ ਕਰਨ ਦੇ ਲੱਗਾ ਦੋਸ਼ ਨਿਊਯਾਰਕ, 11 ਫਰਵਰੀ (ਗੋਗਨਾ ਭੁਲੱਥ/ਪੰਜਾਬ ਮੇਲ)- ਅਮਰੀਕਾ ਰਾਜ ਦੀ  ਬਾਰਬਰਟਨ ਪੁਲਿਸ ਵਿਭਾਗ ਅਨੁਸਾਰ, ਮਾਰਸ਼ਲ ਸਰਵਿਸ ਨੇ ਇਕ ਭਾਰਤੀ (ਗੁਜਰਾਤੀ ਮੂਲ ਦੇ) ਇਕ ਨੌਜਵਾਨ ਅੰਕਿਤ ਪਟੇਲ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ‘ਤੇ ਅਮਰੀਕਾ ਦੇ ਸੂਬੇ ਓਹਾਇਓ ਵਿਚ ਇੱਕ ਬਜ਼ੁਰਗ ਵਿਅਕਤੀ ਤੋਂ […]

ਕੈਨੇਡਾ ਦੇ ਪਹਿਲੇ ਦਸਤਾਰਧਾਰੀ ਸਿੱਖ ਪੁਲਿਸ ਅਧਿਕਾਰੀ ਬਲਤੇਜ ਸਿੰਘ ਢਿੱਲੋਂ ਸੈਨੇਟਰ ਨਿਯੁਕਤ

ਸਰੀ, 11 ਫਰਵਰੀ (ਹਰਦਮ ਮਾਨ/ਪੰਜਾਬ ਮੇਲ)- ਰਾਇਲ ਕੈਨੇਡੀਅਨ ਮਾਊਂਟੇਡ ਪੁਲਿਸ (ਆਰ.ਸੀ.ਐੱਮ.ਪੀ.) ਵਿਚ ਸੇਵਾ ਨਿਭਾਉਣ ਵਾਲੇ ਪਹਿਲੇ ਦਸਤਾਰਧਾਰੀ ਸਿੱਖ ਅਧਿਕਾਰੀ ਬਲਤੇਜ ਸਿੰਘ ਢਿੱਲੋਂ ਨੂੰ ਗਵਰਨਰ ਜਨਰਲ ਮੈਰੀ ਸਾਈਮਨ ਵੱਲੋਂ ਬ੍ਰਿਟਿਸ਼ ਕੋਲੰਬੀਆ ਲਈ ਇੱਕ ਸੁਤੰਤਰ ਸੈਨੇਟਰ ਵਜੋਂ ਸੈਨੇਟ ਵਿਚ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਦਾ ਐਲਾਨ ਬੀਤੇ ਦਿਨੀਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੀਤਾ […]

ਲੇਖਕ ਗੁਰਨੈਬ ਸਾਜਨ ਦਾ ਮਨਿਸਟਰ ਜਗਰੂਪ ਸਿੰਘ ਬਰਾੜ ਵੱਲੋਂ ਸਨਮਾਨ

ਸਰੀ, 11 ਫਰਵਰੀ (ਪੰਜਾਬ ਮੇਲ)-ਜਗਰੂਪ ਸਿੰਘ ਬਰਾੜ ਵੱਲੋਂ ਕਲਮਕਾਰ ਅਤੇ ਫ਼ਿਲਮਕਾਰ ਗੁਰਨੈਬ ਸਾਜਨ ਦਿਉਣ ਨੂੰ ਬ੍ਰਿਟਿਸ਼ ਕੋਲੰਬੀਆ ਸੂਬਾ ਦੇ ਸਰੀ, ਫਲੀਟਵੁੱਡ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ ਗਿਆ। ਇੱਥੇ ਦੱਸਣਾ ਬਣਦਾ ਹੈ ਕਿ ਜਗਰੂਪ ਸਿੰਘ ਬਰਾੜ ਕੈਨੇਡਾ ਦੀ ਸਰਗਰਮ ਸਿਆਸਤ ਵਿਚ ਲੰਬੇ ਅਰਸੇ ਤੋਂ ਅਹਿਮ ਯੋਗਦਾਨ ਪਾਉਂਦੇ ਆ ਰਹੇ ਹਨ। ਜਿਸ ਕਰਕੇ ਫਲੀਟਵੁੱਡ ਦੇ ਵੋਟਰਾਂ ਵੱਲੋਂ […]

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਕੀਤਾ ਫਾਰਗ

-ਤਖ਼ਤ ਸਾਹਿਬ ਵਿਖੇ ਫਿਲਹਾਲ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨਿਭਾਉਣਗੇ ਕਾਰਜਕਾਰੀ ਸੇਵਾਵਾਂ ਅੰਮ੍ਰਿਤਸਰ, 11 ਫਰਵਰੀ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੋਈ ਇਕੱਤਰਤਾ ‘ਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸਬੰਧ ਵਿਚ ਬਣਾਈ ਗਈ ਜਾਂਚ ਕਮੇਟੀ ਦੀ ਰਿਪੋਰਟ ਪ੍ਰਵਾਨ ਕਰਦਿਆਂ ਉਨ੍ਹਾਂ ਨੂੰ ਸੇਵਾਵਾਂ ਤੋਂ ਫਾਰਗ ਕਰ ਦਿੱਤਾ […]