ਤਬਲਾ ਵਾਦਕ ਜ਼ਾਕਿਰ ਹੁਸੈਨ ਸਾਨ ਫਰਾਂਸਿਸਕੋ ‘ਚ ਸਪੁਰਦ-ਏ-ਖਾਕ
ਨਿਊਯਾਰਕ, 20 ਦਸੰਬਰ (ਪੰਜਾਬ ਮੇਲ)- ਵਿਸ਼ਵ ਪ੍ਰਸਿੱਧ ਤਬਲਾ ਵਾਦਕ ਜ਼ਾਕਿਰ ਹੁਸੈਨ ਨੂੰ ਵੀਰਵਾਰ ਨੂੰ ਸਾਨ ਫਰਾਂਸਿਸਕੋ ਵਿਚ ਸਪੁਰਦ-ਏ-ਖਾਕ ਕੀਤਾ ਗਿਆ। ਦੁਨੀਆ ਦੇ ਸਭ ਤੋਂ ਵਧੀਆ ਤਬਲਾ ਵਾਦਕਾਂ ਵਿੱਚੋਂ ਇੱਕ ਹੁਸੈਨ ਦੀ ਸੋਮਵਾਰ ਨੂੰ ਫੇਫੜਿਆਂ ਦੀ ਬਿਮਾਰੀ ‘ਇਡੀਓਪੈਥਿਕ ਪਲਮੋਨਰੀ ਫਾਈਬਰੋਸਿਸ’ ਤੋਂ ਪੈਦਾ ਹੋਣ ਵਾਲੀਆਂ ਪੇਚੀਦਗੀਆਂ ਕਾਰਨ ਸਾਨ ਫਰਾਂਸਿਸਕੋ ਦੇ ਇੱਕ ਹਸਪਤਾਲ ਵਿੱਚ ਮੌਤ ਹੋ ਗਈ ਸੀ। […]