ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ‘ਤੇ ਜਾਨਲੇਵਾ ਹਮਲਾ
-ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ ਚੰਡੀਗੜ੍ਹ, 2 ਫਰਵਰੀ (ਪੰਜਾਬ ਮੇਲ)- ਪਾਕਿਸਤਾਨੀ ਗੈਂਗਸਟਰ ਅਤੇ ਅੱਤਵਾਦੀ ਗਤੀਵਿਧੀਆਂ ਵਿਚ ਸ਼ਾਮਲ ਸ਼ਹਿਜ਼ਾਦ ਭੱਟੀ ‘ਤੇ ਜਾਨਲੇਵਾ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਹੈਰਾਨੀਜਨਕ ਗੱਲ ਇਹ ਹੈ ਕਿ ਇਸ ਹਮਲੇ ਦੀ ਜ਼ਿੰਮੇਵਾਰੀ ਭਾਰਤ ਦੇ ਬਦਨਾਮ ਲਾਰੈਂਸ ਗੈਂਗ ਨੇ ਲਈ ਹੈ। ਲਾਰੈਂਸ ਗੈਂਗ ਦੇ ਕਰੀਬੀ ਮੈਂਬਰਾਂ ਨੇ ਸੋਸ਼ਲ ਮੀਡੀਆ ਰਾਹੀਂ ਇਸ […]