2027 ਵਿਧਾਨ ਸਭਾ ਚੋਣਾਂ; ਪੰਜਾਬ ਭਾਜਪਾ ਦੇ ਨਵੇਂ ਇੰਚਾਰਜ ਬਣੇ ਸਤੀਸ਼ ਪੂਨੀਆ
ਚੰਡੀਗੜ੍ਹ, 19 ਅਗਸਤ (ਪੰਜਾਬ ਮੇਲ)- ਪੰਜਾਬ ‘ਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਆਪਣੀ ਸਿਆਸੀ ਰਣਨੀਤੀ ਨੂੰ ਹੋਰ ਮਜ਼ਬੂਤ ਕਰਦਿਆਂ ਰਾਜਸਥਾਨ ਦੇ ਸੀਨੀਅਰ ਆਗੂ ਸਤੀਸ਼ ਪੂਨੀਆ ਨੂੰ ਪੰਜਾਬ ਭਾਜਪਾ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਹੈ। ਪਾਰਟੀ ਹਾਈਕਮਾਂਡ ਦੇ ਇਸ ਫ਼ੈਸਲੇ ਨੂੰ ਪੰਜਾਬ ਵਿਚ ਭਾਜਪਾ ਦੀ ਚੋਣ ਤਿਆਰੀ ਨਾਲ ਜੋੜ ਕੇ […]