ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੂੰ ਬੀਬੀ ਜਗੀਰ ਕੌਰ ਵਿਰੁੱਧ ਅਪਮਾਨਜਨਕ ਟਿੱਪਣੀ ਦੇ ਮਾਮਲੇ ‘ਚ ਸੂ-ਮੋਟੋ ਨੋਟਿਸ ਜਾਰੀ
ਚੰਡੀਗੜ੍ਹ, 14 ਦਸੰਬਰ (ਪੰਜਾਬ ਮੇਲ)- ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ, ਰਾਜ ਲਾਲੀ ਗਿੱਲ ਨੇ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਇਕ ਰਾਜਨੀਤਿਕ ਪਾਰਟੀ ਦੀ ਨੇਤਾ ਬੀਬੀ ਜਗੀਰ ਕੌਰ ਵਿਰੁੱਧ ਬਹੁਤ ਹੀ ਅਪਮਾਨਜਨਕ ਟਿੱਪਣੀ ਅਤੇ ਭਾਸ਼ਾ ਦੀ ਵਰਤੋਂ ਦੇ ਮਾਮਲੇ ਵਿਚ ਸੂ-ਮੋਟੋ ਨੋਟਿਸ ਜਾਰੀ […]