ਅਮਰੀਕੀ ਸੰਸਦ ਵੱਲੋਂ ਬੰਗਲਾਦੇਸ਼ ‘ਤੇ ਕਾਰਵਾਈ ਕਰਨ ਦਾ ਸਮਾਂ ਆ ਗਿਆ ਹੈ: ਕਾਂਗਰਸੀ ਮੈਂਬਰ ਥਾਣੇਦਾਰ
ਵਾਸ਼ਿੰਗਟਨ, 14 ਦਸੰਬਰ (ਪੰਜਾਬ ਮੇਲ)- ਅਮਰੀਕੀ ਕਾਂਗਰਸ (ਸੰਸਦ) ਦੇ ਭਾਰਤੀ ਮੂਲ ਦੇ ਮੈਂਬਰ ਸ਼੍ਰੀ ਥਾਣੇਦਾਰ ਨੇ ਬੰਗਲਾਦੇਸ਼ ਵਿਚ ਘੱਟ ਗਿਣਤੀ ਹਿੰਦੂਆਂ ‘ਤੇ ਹੋ ਰਹੇ ਹਮਲਿਆਂ ਦਾ ਮੁੱਦਾ ਉਠਾਉਂਦੇ ਹੋਏ ਕਿਹਾ ਹੈ ਕਿ ਹੁਣ ਸਮਾਂ ਆ ਗਿਆ ਹੈ ਕਿ ਸੰਸਦ ਇਸ ਮਾਮਲੇ ‘ਤੇ ਕਾਰਵਾਈ ਕਰੇ। ਥਾਣੇਦਾਰ ਨੇ ਪਿਛਲੇ ਬੁੱਧਵਾਰ ਨੂੰ ਅਮਰੀਕੀ ਸੰਸਦ ਦੇ ਹੇਠਲੇ ਸਦਨ ਹਾਊਸ […]