ਏਸ਼ਿਆਈ ਖੇਡਾਂ: ਭਾਰਤੀ ਪੁਰਸ਼ ਸਕੁਐਸ਼ ਟੀਮ ਨੇ ਪਾਕਿਸਤਾਨ ਨੂੰ ਹਰਾ ਕੇ ਜਿੱਤਿਆ ਸੋਨ ਤਗਮਾ

ਹਾਂਗਜ਼ੂ, 30 ਸਤੰਬਰ (ਪੰਜਾਬ ਮੇਲ)- ਭਾਰਤ ਨੇ ਅੱਜ ਇੱਥੇ ਏਸ਼ਿਆਈ ਖੇਡਾਂ ਦੇ ਪੁਰਸ਼ ਸਕੁਐਸ਼ ਟੀਮ ਮੁਕਾਬਲੇ ‘ਚ ਪਾਕਿਸਤਾਨ ਨੂੰ 2-1 ਨਾਲ ਹਰਾ ਕੇ ਸੋਨ ਤਮਗਾ ਜਿੱਤਿਆ।

ਏਸ਼ਿਆਈ ਖੇਡਾਂ: ਭਾਰਤੀ ਵੇਟਲਿਫਟਿੰਗ ‘ਚ ਮੀਰਾਬਾਈ ਚਾਨੂ ਚੌਥੇ ਸਥਾਨ ‘ਤੇ ਰਹੀ

ਹਾਂਗਜ਼ੂ, 30 ਸਤੰਬਰ (ਪੰਜਾਬ ਮੇਲ)- ਭਾਰਤ ਦੀ ਵੇਟਲਿਫਟਰ ਮੀਰਾਬਾਈ ਚਾਨੂ ਦੀ ਏਸ਼ਿਆਈ ਖੇਡਾਂ ਦੀ ਮੁਹਿੰਮ ਨਿਰਾਸ਼ਾਜਨਕ ਢੰਗ ਨਾਲ ਸਮਾਪਤ ਹੋ ਗਈ ਕਿਉਂਕਿ ਓਲੰਪਿਕ ਤਮਗਾ ਜੇਤੂ ਅੱਜ ਮਹਿਲਾਵਾਂ ਦੇ 49 ਕਿਲੋਗ੍ਰਾਮ ਵਰਗ ਵਿੱਚ ਚੌਥੇ ਸਥਾਨ ‘ਤੇ ਰਹੀ। ਸਨੈਚ ਵਿਚ ਨਿਰਾਸ਼ਾਜਨਕ ਪ੍ਰਦਰਸ਼ਨ ਤੋਂ ਬਾਅਦ ਚਾਨੂ ਦਬਾਅ ਵਿਚ ਸੀ ਅਤੇ ਕਲੀਨ ਐਂਡ ਜਰਕ ਵਿਚ 117 ਕਿਲੋ ਭਾਰ ਚੁੱਕ […]

ਏਸ਼ਿਆਈ ਖੇਡਾਂ: ਭਾਰਤ ਦੀ ਟੈਨਿਸ ਜੋੜੀ ਬੋਪੰਨਾ ਤੇ ਰੁਤੁਜਾ ਨੇ ਮਿਕਸਡ ਡਬਲਜ਼ ‘ਚ ਜਿੱਤਿਆ ਸੋਨ ਤਗਮਾ

ਹਾਂਗਜ਼ੂ, 30 ਸਤੰਬਰ (ਪੰਜਾਬ ਮੇਲ)- ਭਾਰਤ ਦੀ ਟੈਨਿਸ ਜੋੜੀ ਰੋਹਨ ਬੋਪੰਨਾ ਅਤੇ ਰੁਤੁਜਾ ਭੋਸਲੇ ਇਥੇ ਏਸ਼ਿਆਈ ਖੇਡਾਂ ‘ਚ ਚੀਨੀ ਤਾਇਪੇ ਦੀ ਜੋੜੀ ਨੂੰ 2-6, 6-3, 10-4 ਨਾਲ ਹਰਾ ਕੇ ਮਿਕਸ ਡਬਲਜ਼ ‘ਚ ਸੋਨ ਤਗਮਾ ਜਿੱਤ ਲਿਆ।

ਮੁਹਾਲੀ ‘ਚ ਪੰਜਾਬ ਪੁਲੀਸ ਦੇ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਚਲਾਇਆ ਆਰ.ਪੀ.ਜੀ. ਪਾਕਿਸਤਾਨ ਤੋਂ ਮੂਸੇਵਾਲਾ ‘ਤੇ ਹਮਲੇ ਲਈ ਕੀਤਾ ਗਿਆ ਸੀ ਸਮਗਲ

ਨਵੀਂ ਦਿੱਲੀ, 30 ਸਤੰਬਰ (ਪੰਜਾਬ ਮੇਲ)- ਪਿਛਲੇ ਸਾਲ ਮੁਹਾਲੀ ਵਿਚ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ ਨੂੰ, ਜਿਸ ਆਰ.ਪੀ.ਜੀ. ਨਾਲ ਨਿਸ਼ਾਨਾ ਬਣਾਇਆ ਗਿਆ ਸੀ, ਅਸਲ ਵਿਚ ਗਾਇਕ ਅਤੇ ਰੈਪਰ ਸਿੱਧੂ ਮੂਸੇਵਾਲਾ ਲਈ ਸੀ। ਮੂਸੇਵਾਲਾ ਨੂੰ ਮਈ 2022 ‘ਚ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ ਸੀ। ਦਿੱਲੀ ਪੁਲਿਸ ਦੇ ਸੂਤਰਾਂ ਨੇ ਇਹ ਖੁਲਾਸਾ ਕੀਤਾ ਹੈ। ਸੂਤਰ ਨੇ […]

ਜੰਮੂ ਕਸ਼ਮੀਰ ਦੇ ਕੁਪਵਾੜਾ ‘ਚ ਐੱਲ.ਓ.ਸੀ. ‘ਤੇ ਸੁਰੱਖਿਆ ਦਸਤਿਆਂ ਨੇ ਘੁਸਪੈਠ ਕੀਤੀ ਨਾਕਾਮ: ਦੋ ਅੱਤਵਾਦੀ ਮਾਰੇ

ਸ੍ਰੀਨਗਰ, 30 ਸਤੰਬਰ (ਪੰਜਾਬ ਮੇਲ)- ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿਚ ਅੱਜ ਕੰਟਰੋਲ ਰੇਖਾ ‘ਤੇ ਸੁਰੱਖਿਆ ਬਲਾਂ ਨੇ ਘੁਸਪੈਠ ਨੂੰ ਨਾਕਾਮ ਕਰਦੇ ਹੋਏ ਦੋ ਅੱਤਵਾਦੀ ਮਾਰ ਦਿੱਤੇ। ਘੁਸਪੈਠ ਦੀ ਕੋਸ਼ਿਸ਼ ਉੱਤਰੀ ਕਸ਼ਮੀਰ ਜ਼ਿਲ੍ਹੇ ਦੇ ਮਾਛਿਲ ਸੈਕਟਰ ਦੇ ਕੁਮਕੜੀ ਇਲਾਕੇ ਵਿਚ ਹੋਈ। ਕੁਪਵਾੜਾ ਪੁਲਿਸ ਨੇ ਪੋਸਟ ਵਿਚ ਕਿਹਾ, ‘ਕੁਪਵਾੜਾ ਪੁਲਿਸ ਵੱਲੋਂ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਮਾਛਿਲ […]

ਭਾਰਤ ‘ਚ ਹਰੀ ਕ੍ਰਾਂਤੀ ਦੇ ਮੋਢੀ ਸਵਾਮੀਨਾਥਨ ਦਾ ਸਰਕਾਰੀ ਸਨਮਾਨ ਨਾਲ ਸਸਕਾਰ

ਚੇਨਈ, 30 ਸਤੰਬਰ (ਪੰਜਾਬ ਮੇਲ)- ਭਾਰਤ ‘ਚ ਹਰੀ ਕ੍ਰਾਂਤੀ ਦੇ ਮੋਢੀ ਅਤੇ ਖੇਤੀ ਵਿਗਿਆਨੀ ਡਾ. ਐੱਮ.ਐੱਸ. ਸਵਾਮੀਨਾਥਨ ਦਾ ਅੱਜ ਨੂੰ ਇਥੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਇਸ ਦੌਰਾਨ ਪੁਲਿਸ ਦੀ ਟੁਕੜੀ ਨੇ ਉਨ੍ਹਾਂ ਨੂੰ ਸਲਾਮੀ ਦਿੱਤੀ। ਸਵਾਮੀਨਾਥਨ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਬੇਸੰਤ ਨਗਰ ਇਲੈਕਟ੍ਰਿਕ ਸ਼ਮਸ਼ਾਨਘਾਟ ਵਿਚ ਕੀਤਾ ਗਿਆ। ਸਵਾਮੀਨਾਥਨ […]

1996 ‘ਚ ਕਤਲ ਕੀਤੇ ਮਸ਼ਹੂਰ ਅਮਰੀਕੀ ਰੈਪਰ ਸ਼ਕੂਰ ਦੀ ਹੱਤਿਆ ਦਾ ਮੁੱਖ ਮੁਲਜ਼ਮ ਗ੍ਰਿਫ਼ਤਾਰ

ਲਾਸ ਵੇਗਾਸ (ਅਮਰੀਕਾ), 30 ਸਤੰਬਰ (ਪੰਜਾਬ ਮੇਲ)- 1996 ਵਿਚ ਅਮਰੀਕੀ ਰੈਪਰ ਟੂਪੈਕ ਸ਼ਕੂਰ ਦੇ ਕਤਲ ਦੇ ਮੁੱਖ ਸਾਜ਼ਿਸ਼ਕਰਤਾ ਨੂੰ ਅੱਜ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਉਸ ‘ਤੇ ਕਤਲ ਦਾ ਦੋਸ਼ ਲਾਇਆ ਗਿਆ। ਸਰਕਾਰੀ ਵਕੀਲਾਂ ਦਾ ਕਹਿਣਾ ਹੈ ਕਿ ਮੁਲਜ਼ਮ ਦੀ ਗ੍ਰਿਫਤਾਰੀ ਨਾਲ ਲੰਬੇ ਸਮੇਂ ਬਾਅਦ ਮਸ਼ਹੂਰ ਹਿੱਪ-ਹਾਪ ਕਲਾਕਾਰ ਦੇ ਕਤਲ ਦਾ ਭੇਤ ਸੁਲਝਿਆ ਹੈ। ਡੁਆਨ […]

ਫਿਲਾਡੈਲਫੀਆ ਸ਼ਹਿਰ ‘ਚ ਲੁਟੇਰਿਆਂ ਨੇ ਮਚਾਈ ਦਹਿਸ਼ਤ

-ਰਾਤ ਭਰ ਠੇਕਿਆਂ ਦੀ ਕੀਤੀ ਲੁੱਟਮਾਰ ਉਪਰੰਤ ਠੇਕੇ ਕੀਤੇ ਬੰਦ – ਸੁਰੱਖਿਆ ਉਪਰੰਤ ਹੀ ਖੋਲ੍ਹੇ ਜਾਣਗੇ ਠੇਕੇ : ਸ਼ਾਅਨ ਕੈਲੀ ਸੈਕਰਾਮੈਂਟੋ, 29 ਸਤੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਦੇ ਪੈਨਸਿਲਵੇਨੀਆ ਰਾਜ ਦੇ ਵੱਡੇ ਸ਼ਹਿਰ ਫਿਲਾਡੈਲਫੀਆ ਵਿਚ ਰਾਤ ਭਰ ਲੁਟੇਰਿਆਂ ਵੱਲੋਂ ਸ਼ਰਾਬ ਦੇ ਸਟੋਰਾਂ ਵਿਚ ਕੀਤੀ ਲੁੱਟਮਾਰ ਉਪਰੰਤ ਸਾਰੇ ਠੇਕੇ ਬੰਦ ਕਰ ਦੇਣ ਦੀ ਰਿਪੋਰਟ ਹੈ। […]

ਅਮੈਰੀਕਨ ਏਅਰ ਲਾਈਨਜ਼ ਦੀ ਮੁਲਾਜ਼ਮ ਮ੍ਰਿਤਕ ਹਾਲਤ ‘ਚ ਮਿਲੀ

ਸੈਕਰਾਮੈਂਟੋ, 29 ਸਤੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਫਿਲਾਡੈਲਫੀਆ ਇੰਟਰਨੈਸ਼ਨਲ ਏਅਰਪੋਰਟ ਨੇੜੇ ਇਕ ਹੋਟਲ ਦੇ ਕਮਰੇ ਵਿਚੋਂ ਅਮੈਰੀਕਨ ਏਅਰਲਾਈਨਜ਼ ਫਲਾਈਟ ਦੀ ਇਕ ਮੁਲਾਜ਼ਮ ਮ੍ਰਿਤਕ ਹਾਲਤ ਵਿਚ ਮਿਲਣ ਦੀ ਰਿਪੋਰਟ ਹੈ। ਫਿਲਾਡੈਲਫੀਆ ਪੁਲਿਸ ਵਿਭਾਗ ਦੇ ਇਕ ਬੁਲਾਰੇ ਨੇ ਕਿਹਾ ਹੈ ਕਿ ਮ੍ਰਿਤਕ ਮੁਲਾਜ਼ਮ ਦੀ ਉਮਰ 66 ਸਾਲ ਹੈ ਤੇ ਉਹ ਮ੍ਰਿਤਕ ਹਾਲਤ ਵਿਚ ਫਿਲਾਡੈਲਫੀਆ ਏਅਰਪੋਰਟ ਮੈਰੀਆਟ ਦੇ […]

ਟਰੰਪ ਤੇ ਉਸ ਦੇ ਸਹਿਯੋਗੀ ਦੇਸ਼ ਦੀ ਜਮਹੂਰੀਅਤ ਲਈ ਖ਼ਤਰਾ: ਬਾਇਡਨ

ਟੈਂਪੇ (ਅਮਰੀਕਾ), 29 ਸਤੰਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਹ ਅਤੇ ਉਨ੍ਹਾਂ ਦੇ ਸਹਿਯੋਗੀ ਦੇਸ਼ ਦੇ ਲੋਕਤੰਤਰ ਲਈ ਖ਼ਤਰਾ ਹਨ। ਉਨ੍ਹਾਂ ਦੋਸ਼ ਲਾਇਆ ਕਿ ਟਰੰਪ ਦੇਸ਼ ਦੀਆਂ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਦੀ ਬਜਾਏ ਨਿੱਜੀ ਸੱਤਾ ਵਿਚ ਜ਼ਿਆਦਾ ਵਿਸ਼ਵਾਸ ਰੱਖਦੇ ਹਨ। ਆਪਣੇ ਦੋਸਤ ਅਤੇ […]