ਰਾਮਾਸਵਾਮੀ ਵੱਲੋਂ ਅਮਰੀਕਾ ‘ਚ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਬੱਚਿਆਂ ਲਈ ਜਨਮ ਅਧਿਕਾਰ ਨਾਗਰਿਕਤਾ ਨੂੰ ਖਤਮ ਕਰਨ ਦਾ ਸਮਰਥਨ

ਵਾਸ਼ਿੰਗਟਨ, 28 ਸਤੰਬਰ (ਪੰਜਾਬ ਮੇਲ)- ਆਪਣੀਆਂ ਸਖ਼ਤ ਨੀਤੀਗਤ ਤਬਦੀਲੀਆਂ ਵਾਲੇ ਪ੍ਰਸਤਾਵਾਂ ਨੂੰ ਜਾਰੀ ਰੱਖਦਿਆਂ ਭਾਰਤੀ-ਅਮਰੀਕੀ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਵਿਵੇਕ ਰਾਮਾਸਵਾਮੀ ਨੇ ਆਪਣੀ ਦੂਜੀ ਰਿਪਬਲਿਕਨ ਬਹਿਸ ਵਿਚ ਕਿਹਾ ਹੈ ਕਿ ਉਹ ਅਮਰੀਕਾ ਵਿਚ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਬੱਚਿਆਂ ਲਈ ਜਨਮ ਅਧਿਕਾਰ ਨਾਗਰਿਕਤਾ ਨੂੰ ਖਤਮ ਕਰਨ ਦਾ ਸਮਰਥਨ ਕਰੇਗਾ। ਕੈਲੀਫੋਰਨੀਆ ‘ਚ ਹੋਈ ਦੂਜੀ ਬਹਿਸ ਦੌਰਾਨ ਰਾਮਾਸਵਾਮੀ ਨੇ […]

2029 ਤੋਂ ਲੋਕ ਸਭਾ ਤੇ ਵਿਧਾਨ ਸਭਾਵਾਂ ਚੋਣਾਂ ਇਕੋ ਵੇਲੇ ਕਰਾਉਣ ਲਈ ਕਾਨੂੰਨ ਕਮਿਸ਼ਨ ਤਿਆਰ ਕਰ ਰਿਹਾ ਹੈ ਫਾਰਮੂਲਾ

ਨਵੀਂ ਦਿੱਲੀ, 29 ਸਤੰਬਰ (ਪੰਜਾਬ ਮੇਲ)- ਕਾਨੂੰਨ ਕਮਿਸ਼ਨ ਮੌਜੂਦਾ ਵਿਧਾਨ ਸਭਾਵਾਂ ਦੇ ਕਾਰਜਕਾਲ ਨੂੰ ਵਧਾ ਕੇ ਜਾਂ ਘਟਾ ਕੇ 2029 ਤੋਂ ਲੋਕ ਸਭਾ ਚੋਣਾਂ ਦੇ ਨਾਲ ਹੀ ਸਾਰੀਆਂ ਚੋਣਾਂ ਇਕੋ ਵੇਲੇ ਕਰਾਉਣ ਦੇ ਫਾਰਮੂਲੇ ‘ਤੇ ਕੰਮ ਕਰ ਰਿਹਾ ਹੈ। ਸਰਕਾਰ ਨੇ ਲੋਕ ਸਭਾ, ਵਿਧਾਨ ਸਭਾਵਾਂ ਅਤੇ ਸਥਾਨਕ ਸੰਸਥਾਵਾਂ ਦੀਆਂ ਇੱਕੋ ਸਮੇਂ ਚੋਣਾਂ ਕਰਵਾਉਣ ਲਈ ਪਹਿਲਾਂ […]

ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਆਂਗਣਵਾੜੀ ਵਰਕਰਾਂ ਅਤੇ ਪੁਲਿਸ ਵਿਚਕਾਰ ਖਿੱਚ-ਧੂਹ

ਸੰਗਰੂਰ, 29 ਸਤੰਬਰ (ਪੰਜਾਬ ਮੇਲ)- ਇਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਅੱਗੇ ਆਂਗਣਵਾੜੀ ਵਰਕਰਾਂ ਅਤੇ ਪੁਲਿਸ ਵਿਚਕਾਰ ਖਾਸੀ ਖਿੱਚ-ਧੂਹ ਹੋਈ। ਰੋਹ ਵਿਚ ਆਈਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਮੁੱਖ ਮੰਤਰੀ ਦਾ ਪੁਤਲਾ ਫ਼ੂਕਿਆਂ। ਆਂਗਣਵਾੜੀ ਵਰਕਰਾਂ ਦੇ ਇਕੱਠੇ ਹੋਣ ਤੋਂ ਥੋੜ੍ਹੀ ਦੇਰ ਪਹਿਲਾਂ ਹੀ ਮੁੱਖ ਮੰਤਰੀ ਦਾ ਕਾਫ਼ਲਾ ਕੋਠੀ ‘ਚੋਂ ਧੂਰੀ ਹਲਕੇ ਲਈ ਰਵਾਨਾ […]

ਕਿਰਨ ਬਾਲਿਆਨ ਨੇ ਅਥਲੈਟਿਕਸ ‘ਚ ਭਾਰਤ ਲਈ ਪਹਿਲਾ ਤਗ਼ਮਾ ਜਿੱਤਿਆ

ਔਰਤਾਂ ਦੇ ਸ਼ਾਟਪੁੱਟ ਮੁਕਾਬਲੇ ‘ਚ 17.36 ਮੀਟਰ ਗੋਲਾ ਸੁੱਟ ਕੇ ਕਾਂਸੀ ਦਾ ਤਗ਼ਮਾ ਆਪਣੇ ਨਾਂ ਕੀਤਾ ਹਾਂਗਜ਼ੂ, 29 ਸਤੰਬਰ (ਪੰਜਾਬ ਮੇਲ)- ਕਿਰਨ ਬਾਲਿਆਨ ਨੇ ਅੱਜ ਇੱਥੇ ਔਰਤਾਂ ਦੇ ਸ਼ਾਟਪੁੱਟ (ਗੋਲਾ ਸੁੱਟਣ) ਮੁਕਾਬਲੇ ‘ਚ ਕਾਂਸੀ ਦਾ ਤਗ਼ਮਾ ਜਿੱਤ ਕੇ ਭਾਰਤ ਨੂੰ ਏਸ਼ਿਆਈ ਖੇਡਾਂ ਦੇ ਅੱਜ ਸ਼ੁਰੂ ਹੋਏ ਅਥਲੈਟਿਕਸ ਮੁਕਾਬਲਿਆਂ ‘ਚ ਪਹਿਲਾ ਤਗ਼ਮਾ ਦਵਾਇਆ ਹੈ। ਮੁਕਾਬਲੇ ਦੌਰਾਨ […]

ਕਿਸਾਨਾਂ ਦਾ ‘ਰੇਲ ਰੋਕੋ’ ਅੰਦੋਲਨ ਜਾਰੀ, 51 ਟਰੇਨਾਂ ਰੱਦ

ਚੰਡੀਗੜ੍ਹ, 29 ਸਤੰਬਰ (ਪੰਜਾਬ ਮੇਲ)- ਪੰਜਾਬ ਭਰ ‘ਚ ਕਿਸਾਨ ਜੱਥੇਬੰਦੀਆਂ ਵੱਲੋਂ ਵੀਰਵਾਰ ਤੋਂ ਸ਼ੁਰੂ ਕੀਤੇ ‘ਰੇਲ ਰੋਕੋ’ ਅੰਦੋਲਨ ਨੇ ਰੇਲਾਂ ਦੀ ਰਫ਼ਤਾਰ ਰੋਕ ਦਿੱਤੀ ਹੈ। ਰੇਲ ਮੰਡਲ ਦਫ਼ਤਰ ਵੱਲੋਂ ਜਾਰੀ ਸੂਚਨਾ ਦੇ ਅਨੁਸਾਰ ਇਸ ਅੰਦੋਲਨ ਕਾਰਨ ਕੁੱਲ 91 ਰੇਲਗੱਡੀਆਂ ਪ੍ਰਭਾਵਿਤ ਹੋਈਆਂ। 51 ਰੇਲਗੱਡੀਆਂ ਨੂੰ ਰੱਦ ਕਰ ਦਿੱਤਾ ਗਿਆ, 29 ਗੱਡੀਆਂ ਨੂੰ ਸ਼ਾਰਟ ਟਰਮੀਨੇਟ ਕਰਦੇ ਹੋਏ […]

ਇੰਫਾਲ ਵਿੱਚ ਮੁੜ ਹਿੰਸਕ ਪ੍ਰਦਰਸ਼ਨ

ਇੰਫਾਲ/ਨਵੀਂ ਦਿੱਲੀ, 29 ਸਤੰਬਰ (ਪੰਜਾਬ ਮੇਲ)- ਮਨੀਪੁਰ ਵਿੱਚ ਦੋ ਨੌਜਵਾਨਾਂ ਦੀ ਮੌਤ ਨੂੰ ਲੈ ਕੇ ਜਾਰੀ ਪ੍ਰਦਰਸ਼ਨਾਂ ਨੇ ਹਿੰਸਕ ਰੂਪ ਧਾਰ ਲਿਆ ਹੈ। ਪ੍ਰਦਰਸ਼ਨਕਾਰੀ ਹਜੂਮ ਨੇ ਇੰਫਾਲ ਪੱਛਮੀ ਵਿਚ ਡਿਪਟੀ ਕਮਿਸ਼ਨਰ ਦਫ਼ਤਰ ਦੀ ਭੰਨਤੋੜ ਕੀਤੀ ਤੇ ਉਥੇ ਖੜ੍ਹੇ ਦੋ ਚਾਰ-ਪਹੀਆ ਵਾਹਨਾਂ ਨੂੰ ਅੱਗ ਲਾ ਦਿੱਤੀ। ਹਿੰਸਾ ਦਾ ਇਹ ਸੱਜਰਾ ਦੌਰ ਮੰਗਲਵਾਰ ਨੂੰ ਸੂਬਾਈ ਰਾਜਧਾਨੀ ਵਿੱਚ […]

ਅਦਾਲਤ ਵੱਲੋਂ ਖਹਿਰਾ ਦਾ 2 ਦਿਨਾਂ ਪੁਲਿਸ ਰਿਮਾਂਡ

ਫਾਜ਼ਿਲਕਾ, 28 ਸਤੰਬਰ (ਪੰਜਾਬ ਮੇਲ)- ਜਲਾਲਾਬਾਦ ਦੀ ਪੁਲਿਸ ਨੇ ਅੱਜ ਕਾਂਗਰਸ ਨੇਤਾ ਸੁਖਪਾਲ ਸਿੰਘ ਖਹਿਰਾ ਨੂੰ ਇਥੇ ਦੀ ਅਦਾਲਤ ਵਿਚ ਪੇਸ਼ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਦਾ ਸਰਕਾਰੀ ਹਸਪਤਾਲ ਵਿਚ ਮੈਡੀਕਲ ਕਰਵਾਇਆ। ਅਦਾਲਤ ਨੇ ਸੁਖਪਾਲ ਖਹਿਰਾ ਦਾ 2 ਦਿਨ ਦਾ ਪੁਲਿਸ ਰਿਮਾਂਡ ਦਿੱਤਾ। ਅੱਜ ਇਥੇ ਜਦੋਂ ਮੈਡੀਕਲ ਕਰਵਾਉਣ ਲਈ ਉਨ੍ਹਾਂ ਨੂੰ ਪੁਲਿਸ ਵੱਲੋਂ ਲਿਆਂਦਾ ਗਿਆ […]

ਅਮਰੀਕਾ ‘ਤੇ ਮੁੜ ਮੰਡਰਾਅ ਰਿਹੈ ਸ਼ਟਡਾਊਨ ਦਾ ਖ਼ਤਰਾ

ਵਾਸ਼ਿੰਗਟਨ, 28 ਸਤੰਬਰ (ਪੰਜਾਬ ਮੇਲ)- ਅਮਰੀਕਾ ‘ਤੇ ਮੁੜ ਸ਼ਟਡਾਊਨ ਦਾ ਖ਼ਤਰਾ ਮੰਡਰਾਅ ਰਿਹਾ ਹੈ। 30 ਸਤੰਬਰ ਦੀ ਅੱਧੀ ਰਾਤ ਤੱਕ ਜੇਕਰ ਡੈਮੋਕਰੇਟਸ ਅਤੇ ਰਿਪਬਲਿਕਨ ਥੋੜ੍ਹੇ ਸਮੇਂ ਦੇ ਖਰਚ ਬਿੱਲ ‘ਤੇ ਸਹਿਮਤ ਨਹੀਂ ਹੁੰਦੇ ਹਨ, ਤਾਂ ਅਮਰੀਕਾ ਵਿਚ ਸ਼ਟਡਾਊਨ ਦੀ ਸਥਿਤੀ ਲਾਗੂ ਹੋ ਜਾਵੇਗੀ। ਸ਼ਟਡਾਊਨ ਇਕ ਅਜਿਹੀ ਸਥਿਤੀ ਹੈ, ਜਦੋਂ ਅਮਰੀਕੀ ਸਰਕਾਰ, ਏਜੰਸੀਆਂ ਅਤੇ ਸਰਕਾਰੀ ਕਾਰਜਾਂ […]

ਭਾਰਤ ਵਿਚਲੇ ਅਮਰੀਕੀ ਸਫ਼ਾਰਤਖਾਨੇ ਵੱਲੋਂ ਇਸ ਸਾਲ 10 ਲੱਖ ਵੀਜ਼ੇ ਦੇਣ ਦਾ ਟੀਚਾ ਪੂਰਾ

ਨਵੀਂ ਦਿੱਲੀ, 28 ਸਤੰਬਰ (ਪੰਜਾਬ ਮੇਲ)-ਭਾਰਤ ਵਿਚ ਅਮਰੀਕੀ ਮਿਸ਼ਨ ਨੇ ਇਸ ਸਾਲ 10 ਲੱਖ ਗੈਰ-ਪ੍ਰਵਾਸੀ ਵੀਜ਼ੇ ਦੇਣ ਦਾ ਆਪਣਾ ਟੀਚਾ ਪੂਰਾ ਕਰ ਲਿਆ ਹੈ। ਰਾਜਦੂਤ ਐਰਿਕ ਗਾਰਸੇਟੀ ਨੇ ਨਿੱਜੀ ਤੌਰ ‘ਤੇ ਇਕ ਜੋੜੇ ਨੂੰ 10 ਲੱਖਵਾਂ ਵੀਜ਼ਾ ਸੌਂਪਿਆ ਹੈ, ਜੋ ਅਮਰੀਕਾ ‘ਚ ਆਪਣੇ ਬੇਟੇ ਦੇ ਗ੍ਰੈਜੂਏਸ਼ਨ ਸਮਾਗਮ ਵਿਚ ਸ਼ਾਮਲ ਹੋਵੇਗਾ। ਲੇਡੀ ਹਾਰਡਿੰਗ ਕਾਲਜ ਦੀ ਸੀਨੀਅਰ […]