ਸਰੀ ਵਿਚ ਭਾਰਤੀ ਉਪ ਮਹਾਂਦੀਪ ਦੀ ਵੰਡ ਅਤੇ ਇਸ ਦੇ ਨਤੀਜਿਆਂ ‘ਤੇ ਵਿਸ਼ੇਸ਼ ਸਮਾਗਮ 6 ਸਤੰਬਰ ਨੂੰ
ਪ੍ਰਸਿੱਧ ਇਤਿਹਾਸਕਾਰ ਡਾ. ਇਸ਼ਤਿਆਕ ਅਹਿਮਦ ਮੁੱਖ ਬੁਲਾਰੇ ਹੋਣਗੇ ਸਰੀ, 29 ਅਗਸਤ (ਹਰਦਮ ਮਾਨ/ਪੰਜਾਬ ਮੇਲ)- ਸਾਊਥ ਏਸ਼ੀਅਨ ਰਿਵਿਊ ਪੰਜਾਬੀ ਵਿਰਸਾ ਵੱਲੋਂ 6 ਸਤੰਬਰ 2025 ਨੂੰ ਸਵੇਰੇ 10:30 ਵਜੇ ਤਾਜ ਪਾਰਕ ਕਨਵੈਨਸ਼ਨ ਸੈਂਟਰ ਸਰੀ ਵਿਖੇ ਵਿਸ਼ੇਸ਼ ਵਿਚਾਰ-ਚਰਚਾ ਕਰਵਾਈ ਜਾ ਰਹੀ ਹੈ, ਜਿਸ ਵਿਚ ਪ੍ਰਸਿੱਧ ਵਿਦਵਾਨ, ਇਤਿਹਾਸਕਾਰ ਡਾ. ਇਸ਼ਤਿਆਕ ਅਹਿਮਦ ਮੁੱਖ ਬੁਲਾਰੇ ਹੋਣਗੇ। ਇਹ ਜਾਣਕਾਰੀ ਦਿੰਦਿਆਂ ਸਾਊਥ ਏਸ਼ੀਅਨ […]