ਪੰਜਾਬ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਐੱਸ.ਆਈ.ਆਰ. ਦੀ ਤਿਆਰੀ!
ਵੋਟਰ ਲਿਸਟਾਂ ‘ਚ ਗੜਬੜੀਆਂ ਨੂੰ ਲੈ ਕੇ ਜਾਰੀ ਹੋਏ ਹੁਕਮ ਚੰਡੀਗੜ੍ਹ/ਜਲੰਧਰ, 31 ਜਨਵਰੀ (ਪੰਜਾਬ ਮੇਲ)- ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੋਟਰ ਸੂਚੀਆਂ ਦਾ ਸਪੈਸ਼ਲ ਇੰਟੈਸਿਵ ਰਿਵੀਜ਼ਨ (ਐੱਸ.ਆਈ.ਆਰ) ਕਰਵਾਇਆ ਜਾਵੇਗਾ। ਐੱਸ.ਆਈ.ਆਰ. ਦਾ ਕੰਮ ਇਸੇ ਸਾਲ ਫਰਵਰੀ-ਮਾਰਚ ਵਿਚ ਸ਼ੁਰੂ ਹੋਵੇਗਾ। ਇਸ ਨੂੰ ਲੈ ਕੇ ਪੰਜਾਬ ਦੇ ਚੀਫ਼ ਇਲੈਕਟਰੋਲ ਅਫ਼ਸਰ ਨੇ ਵੀ ਇਸ ਪਹਿਲਾਂ […]