ਬੱਚਿਆਂ ‘ਤੇ ਸੋਸ਼ਲ ਮੀਡੀਆ ਦੇ ਅਸਰ ਨੂੰ ਲੈ ਕੇ ਮੈਟਾ ਵਿਰੁੱਧ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ!
ਸਾਨ ਫਰਾਂਸਿਸਕੋ, 18 ਅਗਸਤ (ਪੰਜਾਬ ਮੇਲ)- ਅਮਰੀਕਾ ਵਿਚ ਸੋਸ਼ਲ ਮੀਡੀਆ ਦਿੱਗਜ ਮੈਟਾ ਵਿਰੁੱਧ ਬੱਚਿਆਂ ਦੀ ਸੁਰੱਖਿਆ ਨਾਲ ਜੁੜਿਆ ਇੱਕ ਬਹੁਤ ਹੀ ਮਹੱਤਵਪੂਰਨ ਮੁਕੱਦਮਾ ਕੈਲੀਫੋਰਨੀਆ ਦੀ ਅਦਾਲਤ ਵਿਚ ਸ਼ੁਰੂ ਹੋਣ ਜਾ ਰਿਹਾ ਹੈ। ਅਮਰੀਕਾ ਦੇ ਕਈ ਰਾਜਾਂ ਨੇ ਫੇਸਬੁੱਕ ਅਤੇ ਇੰਸਟਾਗ੍ਰਾਮ ਦੀ ਮਾਲਕ ਕੰਪਨੀ ਮੈਟਾ ‘ਤੇ ਦੋਸ਼ ਲਾਇਆ ਹੈ ਕਿ ਉਸ ਨੇ ਜਾਣਬੁੱਝ ਕੇ ਅਜਿਹੇ ਫੀਚਰ […]