ਅਮਰੀਕਾ ‘ਚ 2 ਬੱਚਿਆਂ ਦੇ ਕਤਲ ਤੇ ਹੱਤਿਆ ਦੀ ਸਾਜਿਸ਼ ਦੇ ਮਾਮਲੇ ‘ਚ ਔਰਤ ਨੂੰ ਉਮਰ ਭਰ ਲਈ ਜੇਲ੍ਹ ਦੀ ਸਜ਼ਾ

* ਬਿਨਾਂ ਪੈਰੋਲ ਦੀ ਸੰਭਾਵਨਾ ਦੇ ਜੱਜ ਨੇ ਸੁਣਾਈਆਂ 5 ਉਮਰ ਕੈਦਾਂ ਸੈਕਰਾਮੈਂਟੋ, 3 ਅਗਸਤ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਦੇ ਆਇਡਾਹੋ ਰਾਜ ‘ਚ ਆਪਣੇ ਦੋ ਬੱਚਿਆਂ ਦੇ ਕਤਲ ਤੇ ਆਪਣੇ ਪਤੀ ਦੀ ਪਹਿਲੀ ਪਤਨੀ ਦੇ ਕਤਲ ਦੀ ਸਾਜਿਸ਼ ਰਚਣ ਦੇ ਮਾਮਲੇ ‘ਚ ਫਰੀਮਾਂਟ ਕਾਊਂਟੀ, ਸੇਂਟ ਐਂਥਨੀ ਦੀ ਇਕ ਅਦਾਲਤ ਵੱਲੋਂ ਲੌਰੀ ਵਾਲੋਅ ਡੇਬੈਲ ਨਾਮੀ […]

ਕੈਨੇਡਾ: ਲਾਹੌਰ ਵਿਖੇ ਮਹਾਨ ਸਿੱਖ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਨ ਨੂੰ ਸਮਰਪਿਤ ਸਮਾਗਮ

ਸ਼ਾਹਮੁਖੀ ਵਿਚ ਪ੍ਰਕਾਸ਼ਿਤ “ਸਰਦਾਰ ਜੱਸਾ ਸਿੰਘ ਰਾਮਗੜ੍ਹੀਆ” ਪੁਸਤਕ ਰਿਲੀਜ਼ ਕੀਤੀ ਗਈ ਸਰੀ, 3 ਅਗਸਤ (ਹਰਦਮ ਮਾਨ/ਪੰਜਾਬ ਮੇਲ)- ਬੀਤੇ ਐਤਵਾਰ ਲਾਹੌਰ ਵਿਖੇ ਹਰਦਰਸ਼ਨ ਮੈਮੋਰੀਅਲ ਇੰਟਰਨੈਸ਼ਨਲ ਟਰੱਸਟ ਕੈਨੇਡਾ ਅਤੇ ਕੈਨੇਡੀਅਨ ਰਾਮਗੜ੍ਹੀਆ ਸੋਸਾਇਟੀ ਅਤੇ ਸਰਦਾਰ ਜੈਤੇਗ ਸਿੰਘ ਅਨੰਤ ਦੇ ਸਹਿਯੋਗ ਮਹਾਨ ਸਿੱਖ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਨ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਥਾਪ […]

ਅਮਰੀਕਾ ਦੇ ਮਾਸਾਚੂਸੈਟਸ ਰਾਜ ਵਿਚ ਚੋਰ ਬਣਾ ਰਹੇ ਹਨ ਭਾਰਤੀਆਂ ਤੇ ਦੱਖਣ ਏਸ਼ੀਆਈ ਲੋਕਾਂ ਨੂੰ ਨਿਸ਼ਾਨਾ

ਸੈਕਰਾਮੈਂਟੋ, 3 ਅਗਸਤ (ਹੁਸਨ ਲੜੇਆ ਬੰਗਾ/ਪੰਜਾਬ ਮੇਲ)- ਅਮਰੀਕਾ ਦੇ ਮਾਸਾਚੂਸੈਟਸ ਰਾਜ ਵਿਚ ਚੋਰਾਂ ਵਲੋਂ ਭਾਰਤੀਆਂ ਤੇ ਦੱਖਣ ਏਸ਼ੀਆਈ ਲੋਕਾਂ ਦੇ ਘਰਾਂ ਵਿਚ ਚੋਰੀਆਂ ਕਰਨ ਦੀਆਂ ਖਬਰਾਂ ਹਨ। ਇਕ ਰਿਪੋਰਟ ਅਨੁਸਾਰ ਐੱਫ.ਬੀ.ਆਈ. ਸਮੇਤ ਲਾਅ ਇਨਫੋਰਸਮੈਂਟ ਏਜੰਸੀਆਂ ਮਾਸਾਚੂਸੈਟਸ ਦੇ ਬਿਲਰੀਕਾ, ਨੈਟਕ, ਵੈਸਟੋਨ, ਵੈਲਸਲੇਅ, ਈਸਟੋਨ ਤੇ ਉਤਰੀ ਐਟਲਬੋਰੋ ਕਸਬਿਆਂ ਵਿਚ ਹੋਈਆਂ ਚੋਰੀ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੀਆਂ […]

‘ ਆਪ੍ਰੇਸ਼ਨ ਸਤਰਕ’: ਪੰਜਾਬ ਪੁਲਿਸ ਤੇ ਜੇਲ੍ਹ ਵਿਭਾਗ ਨੇ ਪੰਜਾਬ ਦੀਆਂ 25 ਜੇਲ੍ਹਾਂ ਵਿੱਚ ਸਾਂਝੇ  ਤੌਰ ’ਤੇ ਚਲਾਇਆ ਤਲਾਸ਼ੀ ਅਭਿਆਨ; 21 ਮੋਬਾਈਲ ਬਰਾਮਦ

ਚੰਡੀਗੜ੍ਹ, 3 ਅਗਸਤ (ਪੰਜਾਬ ਮੇਲ)- ਜੇਲ੍ਹਾਂ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ, ਨਸ਼ੀਲੇ ਪਦਾਰਥ ਅਤੇ ਇਲੈਕਟਰਾਨਿਕ ਉਪਕਰਣਾਂ ਵਿਰੁੱਧ ਚੌਕਸੀ ਰੱਖਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਜੇਲ੍ਹ ਵਿਭਾਗ ਨਾਲ ਸਾਂਝੇ ਤੌਰ ’ਤੇ ‘  ਆਪ੍ਰੇਸ਼ਨ ਸਤਰਕ’ ਨਾਮਕ ਵਿਸ਼ੇਸ਼ ਅਭਿਆਨ ਚਲਾਇਆ, ਜਿਸ ਤਹਿਤ ਰਾਜ ਦੀਆਂ ਸਾਰੀਆਂ ਜੇਲ੍ਹਾਂ ਵਿੱਚ ਇੱਕੋ ਸਮੇਂ ’ਤੇ ਤਲਾਸ਼ੀ ਕੀਤੀ ਗਈ।  ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ […]

ਡਿਜੀਟਲ ਕਰ ਪ੍ਰਸ਼ਾਸਨ ਦੀ ਮਜ਼ਬੂਤੀ ਰਾਹੀਂ ਪੰਜਾਬ ਕਰ ਪ੍ਰਣਾਲੀ ਵਿੱਚ ਲਿਆਵੇਗਾ ਵਧੇਰੇ ਪਾਰਦਰਸ਼ਤਾ ਅਤੇ ਕੁਸ਼ਲਤਾ – ਹਰਪਾਲ ਸਿੰਘ ਚੀਮਾ

ਕਰ ਚੋਰ ਰੋਕਣ ਲਈ ਟੈਕਸ ਇੰਟੈਲੀਜੈਂਸ ਯੂਨਿਟ ਨੂੰ ਮੁਹੱਈਆ ਕਰਵਾਏ ਜਾਣਗੇ ਆਧੁਨਿਕ ਸਾਫਟਵੇਅਰ ਅਤੇ ਤਕਨੀਕੀ ਹੱਲ ਕਰ ਕਮਿਸ਼ਨਰੇਟ ਟੀਮ ਨੇ ਤੇਲੰਗਾਨਾ ਦੇ ਅਧਿਐਨ ਦੌਰੇ ਬਾਰੇ ਤਜ਼ਰਬੇ ਸਾਂਝੇ ਕੀਤੇ ਚੰਡੀਗੜ੍ਹ, 3 ਅਗਸਤ (ਪੰਜਾਬ ਮੇਲ)- ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਸੂਬੇ ਦਾ ਕਰ ਵਿਭਾਗ ਆਪਣੇ […]

ਵਿਜੀਲੈਂਸ ਵੱਲੋਂ 75 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਫ਼ਰੀਦਕੋਟ ਤੋਂ ਮਹਿਲਾ ਏ.ਐਸ.ਆਈ. ਗ੍ਰਿਫ਼ਤਾਰ

• ਸ਼ਿਕਾਇਤਕਰਤਾ ਦੇ ਪਤੀ ਖ਼ਿਲਾਫ਼ ਸ਼ਿਕਾਇਤ ‘ਤੇ ਕਾਰਵਾਈ ਕਰਨ ਬਦਲੇ 1 ਲੱਖ ਰੁਪਏ ਹੋਰ ਮੰਗ ਰਹੀ ਸੀ ਮਹਿਲਾ ਏ.ਐਸ.ਆਈ. ਚੰਡੀਗੜ੍ਹ, 3 ਅਗਸਤ (ਪੰਜਾਬ ਮੇਲ)- ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਵੂਮੈਨ ਸੈੱਲ, ਫ਼ਰੀਦਕੋਟ ਵਿਖੇ ਤਾਇਨਾਤ ਇੱਕ ਮਹਿਲਾ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਜਿੰਦਰ ਕੌਰ ਨੂੰ 75,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ […]

ਵਿਜੀਲੈਂਸ ਵੱਲੋਂ ਤਹਿਸੀਲਦਾਰ ਦੇ ਨਾਂ ‘ਤੇ 7 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪ੍ਰਾਈਵੇਟ ਵਿਅਕਤੀ ਕਾਬੂ

– ਸਬੰਧਤ ਤਹਿਸੀਲਦਾਰ ਅਤੇ ਪਟਵਾਰੀ ਦੀ ਭੂਮਿਕਾ ਦੀ ਵੀ ਕੀਤੀ ਜਾ ਰਹੀ ਹੈ ਜਾਂਚ ਚੰਡੀਗੜ੍ਹ, 3 ਅਗਸਤ (ਪੰਜਾਬ ਮੇਲ)- ਪੰਜਾਬ ਵਿਜੀਲੈਂਸ ਬਿਊਰੋ ਨੇ ਰਮਨ ਕੌੜਾ ਦੇ ਨਾਂ ਦੇ ਇੱਕ ਪ੍ਰਾਈਵੇਟ ਵਿਅਕਤੀ, ਜੋ ਆਪਣੇ ਆਪ ਨੂੰ ਜ਼ਿਲ੍ਹਾ ਲੁਧਿਆਣਾ ਦੇ ਕੋਹਾੜਾ ਦਾ ਪਟਵਾਰੀ ਦੱਸਦਾ ਸੀ, ਨੂੰ ਤਹਿਸੀਲਦਾਰ ਦੇ ਨਾਮ ‘ਤੇ 7000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿਚ […]

ਵਿਜੀਲੈਂਸ ਵੱਲੋਂ ਸਾਬਕਾ ਮੀਡੀਆ ਸਲਾਹਕਾਰ ਭਰਤਇੰਦਰ ਚਾਹਲ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ

– ਸਾਬਕਾ ਮੀਡੀਆ ਸਲਾਹਕਾਰ ਨੇ ਆਪਣੀ ਆਮਦਨ ਦੇ ਜ਼ਾਹਰਾ ਸਰੋਤਾਂ ਨਾਲੋਂ 305 ਫ਼ੀਸਦੀ ਵੱਧ ਕੀਤਾ ਖਰਚ ਚੰਡੀਗੜ੍ਹ, 3 ਅਗਸਤ (ਪੰਜਾਬ ਮੇਲ)- ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਵਿਰੁੱਧ ਆਮਦਨ ਤੋਂ […]

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼

-6 ਕਿਲੋ ਹੈਰੋਇਨ, 1.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਵਿਅਕਤੀ ਕਾਬੂ ਚੰਡੀਗੜ੍ਹ/ਅੰਮ੍ਰਿਤਸਰ, 3 ਅਗਸਤ (ਪੰਜਾਬ ਮੇਲ)- ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 6 ਕਿਲੋ […]

ਪੰਜਾਬ ਪੁਲਿਸ ਦੀ ਐੱਸ.ਐੱਸ.ਓ.ਸੀ. ਵੱਲੋਂ ਸਪੇਨ ਆਧਾਰਿਤ ਐੱਨ.ਆਰ.ਆਈ. ਹਰਜੀਤ ਸਿੰਘ ਨੂੰ ਪੰਜਾਬ ‘ਚ ਅੱਤਵਾਦੀ ਫੰਡਿੰਗ, ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਗ੍ਰਿਫਤਾਰ

– ਪੁਲਿਸ ਟੀਮਾਂ ਨੇ ਖੰਨਾ ਤੋਂ ਹਰਜੀਤ ਦੇ ਨਜ਼ਦੀਕੀ ਸਾਥੀ ਨੂੰ ਵੀ ਕੀਤਾ ਗ੍ਰਿਫਤਾਰ : ਏ.ਆਈ.ਜੀ. ਐੱਸ.ਐੱਸ.ਓ.ਸੀ. ਅਸ਼ਵਨੀ ਕਪੂਰ ਚੰਡੀਗੜ੍ਹ, 3 ਅਗਸਤ (ਪੰਜਾਬ ਮੇਲ)- ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ.ਐੱਸ.ਓ.ਸੀ.) ਨੇ ਸਪੇਨ ਆਧਾਰਿਤ ਭਾਰਤੀ ਨਾਗਰਿਕ […]