ਵਿਜੀਲੈਂਸ ਨੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਖ਼ਿਲਾਫ਼ ਲੁੱਕਆਊਟ ਸਰਕੂਲਰ ਜਾਰੀ ਕੀਤਾ

ਚੰਡੀਗੜ੍ਹ, 26 ਸਤੰਬਰ (ਪੰਜਾਬ ਮੇਲ)- ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਵਿਚ ਜਾਇਦਾਦ ਦੀ ਖ਼ਰੀਦ ਵਿਚ ਕਥਿਤ ਬੇਨਿਯਮੀਆਂ ਸਬੰਧੀ ਰਾਜ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਿਰੁੱਧ ਲੁੱਕਆਊਟ ਸਰਕੂਲਰ ਜਾਰੀ ਕੀਤਾ ਹੈ। ਅਧਿਕਾਰੀਆਂ ਨੂੰ ਸ਼ੱਕ ਹੈ ਕਿ ਮਨਪ੍ਰੀਤ ਸਿੰਘ ਬਾਦਲ ਗ੍ਰਿਫ਼ਤਾਰੀ ਤੋਂ ਬਚਣ ਲਈ ਦੇਸ਼ ਛੱਡ ਕੇ ਭੱਜ ਸਕਦੇ ਹਨ, ਇਸ ਲਈ ਸਾਰੇ ਹਵਾਈ ਅੱਡਿਆਂ […]

ਬਾਇਡਨ ਪ੍ਰਸ਼ਾਸਨ ਇਜ਼ਰਾਈਲੀ ਨਾਗਰਿਕਾਂ ਨੂੰ ਦੇਵੇਗਾ ਬਿਨਾਂ ਵੀਜ਼ੇ ਦੇ ਅਮਰੀਕਾ ਯਾਤਰਾ ਦੀ ਇਜਾਜ਼ਤ

ਵਾਸ਼ਿੰਗਟਨ, 25 ਸਤੰਬਰ (ਪੰਜਾਬ ਮੇਲ)- ਬਾਇਡਨ ਪ੍ਰਸ਼ਾਸਨ ਇਸ ਹਫ਼ਤੇ ਇਜ਼ਰਾਈਲ ਨੂੰ ਇਕ ‘ਵਿਸ਼ੇਸ਼ ਕਲੱਬ’ ਵਿਚ ਸ਼ਾਮਲ ਕਰਨ ਲਈ ਤਿਆਰ ਹੈ, ਜਿਸ ਦੇ ਤਹਿਤ ਇਜ਼ਰਾਈਲੀ ਨਾਗਰਿਕਾਂ ਨੂੰ ਬਿਨਾਂ ਵੀਜ਼ੇ ਦੇ ਅਮਰੀਕਾ ਦੀ ਯਾਤਰਾ ਕਰਨ ਦੀ ਇਜਾਜ਼ਤ ਹੋਵੇਗੀ। ਅਮਰੀਕੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਵੀਜ਼ਾ ਛੋਟ ਪ੍ਰੋਗਰਾਮ ਵਿਚ ਇਜ਼ਰਾਈਲ ਨੂੰ ਸ਼ਾਮਲ ਕਰਨ ਦੀ ਘੋਸ਼ਣਾ ਇਸ ਹਫ਼ਤੇ ਦੇ […]

ਮੱਧ ਪ੍ਰਦੇਸ਼ ਅਸੈਂਬਲੀ ਚੋਣਾਂ ਲਈ ਭਾਜਪਾ ਨੇ ਤੋਮਰ ਸਣੇ ਤਿੰਨ ਕੇਂਦਰੀ ਮੰਤਰੀਆਂ ਨੂੰ ਐਲਾਨਿਆ ਉਮੀਦਵਾਰ

ਨਵੀਂ ਦਿੱਲੀ, 25 ਸਤੰਬਰ (ਪੰਜਾਬ ਮੇਲ)- ਭਾਜਪਾ ਨੇ ਕੇਂਦਰੀ ਮੰਤਰੀਆਂ ਨਰੇਂਦਰ ਸਿੰਘ ਤੋਮਰ, ਪ੍ਰਹਿਲਾਦ ਸਿੰਘ ਪਟੇਲ ਤੇ ਫੱਗਣ ਸਿੰਘ ਕੁਲਸਤੇ ਤੇ ਪਾਰਟੀ ਨਾਲ ਸਬੰਧਤ ਕਈ ਸੰਸਦ ਮੈਂਬਰਾਂ ਨੂੰ ਮੱਧ ਪ੍ਰਦੇਸ਼ ਅਸੈਂਬਲੀ ਚੋਣਾਂ ਲਈ ਆਪਣੇ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਾਰਿਆ ਹੈ। ਭਾਜਪਾ ਵੱਲੋਂ ਅੱਜ ਜਾਰੀ 39 ਉਮੀਦਵਾਰਾਂ ਦੀ ਦੂਜੀ ਸੂਚੀ ਇਨ੍ਹਾਂ ਆਗੂਆਂ ਦੇ ਨਾਂ ਸ਼ਾਮਲ ਹਨ। […]

ਆਰ.ਬੀ.ਆਈ. ਵੱਲੋਂ ਰੈਗੂਲੇਟਰੀ ਨਿਯਮਾਂ ਦੀ ਉਲੰਘਣਾ ਦੇ ਮਾਮਲੇ ਵਿੱਚ ਐੱਸ.ਬੀ.ਆਈ. ਸਣੇ ਤਿੰਨ ਸਰਕਾਰੀ ਬੈਂਕਾਂ ਨੂੰ ਜੁਰਮਾਨਾ

ਮੁੰਬਈ, 25 ਸਤੰਬਰ (ਪੰਜਾਬ ਮੇਲ)- ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਵੱਖ-ਵੱਖ ਰੈਗੂਲੇਟਰੀ ਨਿਯਮਾਂ ਦੀ ਉਲੰਘਣਾ ਦੇ ਮਾਮਲੇ ਵਿੱਚ ਸਟੇਟ ਬੈਂਕ ਆਫ ਇੰਡੀਆ (ਐੱਸ.ਬੀ.ਆਈ.) ਸਮੇਤ ਤਿੰਨ ਸਰਕਾਰੀ ਬੈਂਕ ਨੂੰ ਜੁਰਮਾਨਾ ਕੀਤਾ ਹੈ। ਆਰ.ਬੀ.ਆਈ. ਨੇ ਐੱਸ.ਬੀ.ਆਈ. ਨੂੰ 1.3 ਕਰੋੜ, ਇੰਡੀਅਨ ਬੈਂਕ ਨੂੰ 1.62 ਕਰੋੜ ਅਤੇ ਪੰਜਾਬ ਐਂਡ ਸਿੰਧ ਬੈਂਕ ਨੂੰ ਇੱਕ ਕਰੋੜ ਰੁਪਏ ਦਾ ਜੁਰਮਾਨਾ ਕੀਤਾ ਹੈ। […]

ਏ.ਆਈ.ਏ.ਡੀ.ਐੱਮ.ਕੇ. ਨੇ ਭਾਜਪਾ ਦੀ ਅਗਵਾਈ ਵਾਲੇ ਗੱਠਜੋੜ ਐੱਨ.ਡੀਏ ਨਾਲੋਂ ਨਾਤਾ ਤੋੜਿਆ

ਚੇਨੱਈ, 25 ਸਤੰਬਰ (ਪੰਜਾਬ ਮੇਲ)- ਆਲ ਇੰਡੀਆ ਅੰਨਾ ਡੀਐੱਮਕੇ ਨੇ ਭਾਜਪਾ ਦੀ ਅਗਵਾਈ ਵਾਲੇ ਗੱਠਜੋੜ ਐੱਨਡੀਏ ਨਾਲੋਂ ਆਪਣਾ ਚਾਰ ਸਾਲਾ ਨਾਤਾ ਤੋੜ ਦਿੱਤਾ। ਪਾਰਟੀ ਨੇ ਕਿਹਾ ਕਿ ਇਸ ਵੱਲੋਂ ਸਾਲ 2024 ਵਿੱਚ ਆਗਾਮੀ ਲੋਕ ਸਭਾ ਚੋਣਾਂ ’ਚ ਵੱਖਰੇ ਫਰੰਟ ਦੀ ਅਗਵਾਈ ਕੀਤੀ ਜਾਵੇਗੀ। ਇਹ ਫ਼ੈਸਲਾ ਇੱਥੇ ਪਾਰਟੀ ਦੇ ਹੈੱਡ ਕੁਆਰਟਰ ’ਚ ਪਾਰਟੀ ਪ੍ਰਧਾਨ ਈ ਕੇ […]

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਮੇਤ 6 ਖ਼ਿਲਾਫ਼ ਮਾਮਲਾ ਦਰਜ

-ਮਨਪ੍ਰੀਤ ਬਾਦਲ ਵੱਲੋਂ ਸੰਭਾਵੀ ਗ੍ਰਿਫ਼ਤਾਰੀ ਦੇ ਡਰੋਂ ਅਗਾਊਂ ਜ਼ਮਾਨਤ ਦੀ ਮੰਗ ਬਠਿੰਡਾ, 25 ਸਤੰਬਰ (ਪੰਜਾਬ ਮੇਲ)- ਵਿਜੀਲੈਂਸ ਬਿਊਰੋ ਬਠਿੰਡਾ ਨੇ ਭਾਜਪਾ ਨੇਤਾ ਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਮੇਤ 6 ਵਿਅਕਤੀਆਂ ‘ਤੇ ਮਾਮਲਾ ਦਰਜ ਕਰ ਲਿਆ ਹੈ। ਇਨ੍ਹਾਂ ਵਿਚ ਦੋ ਸਰਕਾਰੀ ਅਧਿਕਾਰੀ ਵੀ ਸ਼ਾਮਲ ਹਨ। ਇਹ ਕਾਰਵਾਈ ਬਠਿੰਡਾ ‘ਚ ਮਨਪ੍ਰੀਤ ਸਿੰਘ ਬਾਦਲ ਵੱਲੋਂ ਕਮਰਸ਼ੀਅਲ […]

ਪੰਜਾਬ ਭਾਜਪਾ ‘ਚ ‘ਨਵੇਂ ਤੇ ਪੁਰਾਣੇ’ ਚਿਹਰਿਆਂ ਨੂੰ ਲੈ ਕੇ ਖਿੱਚੋਤਾਣ

-ਟਕਸਾਲੀ ਨੇਤਾਵਾਂ ਨੇ ਪਾਰਟੀ ਦੇ ਰਵੱਈਏ ‘ਤੇ ਖੜ੍ਹੇ ਕੀਤੇ ਸਵਾਲ ਜਲੰਧਰ, 25 ਸਤੰਬਰ (ਪੰਜਾਬ ਮੇਲ)- ਪੰਜਾਬ ‘ਚ ਭਾਰਤੀ ਜਨਤਾ ਪਾਰਟੀ ਅੰਦਰ ਇਨ੍ਹੀਂ ਦਿਨੀਂ ‘ਨਵੇਂ ਤੇ ਪੁਰਾਣੇ’ ਚਿਹਰਿਆਂ ਨੂੰ ਲੈ ਕੇ ਖ਼ੂਬ ਖਿੱਚੋਤਾਣ ਚੱਲ ਰਹੀ ਹੈ। ਇੰਪੋਰਟਿਡ ਅਤੇ ਨਵੇਂ ਲੋਕ ਪਾਰਟੀ ‘ਚ ਅਹਿਮ ਅਹੁਦੇ ਵੇਖ ਰਹੇ ਹਨ ਤਾਂ ਪਾਰਟੀ ਲਈ ਜੀਅ-ਜਾਨ ਲਾਉਣ ਵਾਲੇ ‘ਆਪਣੀ ਜਗ੍ਹਾ’ ਲੱਭ […]

ਕੈਨੇਡਾ ਵੱਲੋਂ ਸਖਤੀ; ਭਾਰਤ ਵਿਰੋਧੀ ਪੋਸਟਰ ਹਟਾਉਣ ਦੇ ਨਿਰਦੇਸ਼

ਟੋਰਾਂਟੋ, 25 ਸਤੰਬਰ (ਪੰਜਾਬ ਮੇਲ)- ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿਚ ਭਾਰਤ ਵੱਲੋਂ ਦਿੱਤੇ ਮੂੰਹਤੋੜ ਜਵਾਬ ਤੋਂ ਬਾਅਦ ਕੈਨੇਡਾ ਦਾ ਰਵੱਈਆ ਨਰਮ ਹੁੰਦਾ ਨਜ਼ਰ ਆ ਰਿਹਾ ਹੈ। ਖਾਲਿਸਤਾਨੀ ਵੱਖਵਾਦੀਆਂ ਅਤੇ ਸਮਰਥਕਾਂ ਖ਼ਿਲਾਫ਼ ਭਾਰਤੀ ਦਬਾਅ ਤੋਂ ਬਾਅਦ ਕੈਨੇਡੀਅਨ ਪ੍ਰਸ਼ਾਸਨ ਨੇ ਆਪਣੀ ਸਖ਼ਤੀ ਵਧਾ ਦਿੱਤੀ ਹੈ। ਬ੍ਰਿਟਿਸ਼ ਕੋਲੰਬੀਆ ਸੂਬੇ ‘ਚ ਅਹਿਮ ਥਾਵਾਂ ‘ਤੇ ਖਾਲਿਸਤਾਨ ਦੇ ਸਮਰਥਨ […]

ਕੈਨੇਡਾ ‘ਚ ਲੱਖਾਂ ਪੰਜਾਬੀ ਵਿਦਿਆਰਥੀਆਂ ‘ਤੇ ਲਟਕੀ ਪੀ.ਆਰ. ਨਾ ਮਿਲਣ ਦੀ ਤਲਵਾਰ

-ਮਾਪਿਆਂ ਨੂੰ ਸਤਾਉਣ ਲੱਗਾ ਡਰ ਚੰਡੀਗੜ੍ਹ, 25 ਸਤੰਬਰ (ਪੰਜਾਬ ਮੇਲ)- ਭਾਰਤ ਨੇ ਕੈਨੇਡੀਅਨ ਨਾਗਰਿਕਾਂ ਨੂੰ ਵੀਜ਼ਾ ਦੇਣ ‘ਤੇ ਰੋਕ ਲਗਾ ਦਿੱਤੀ ਹੈ। ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੇ ਵਿਵਾਦ ਕਾਰਨ ਕੈਨੇਡਾ ‘ਚ ਰਹਿੰਦੇ ਅਤੇ ਭਾਰਤ ਤੋਂ ਕੈਨੇਡਾ ਜਾਣ ਦੀ ਤਿਆਰੀ ਕਰ ਰਹੇ ਵਿਦਿਆਰਥੀ ਵੀ ਹੁਣ ਚਿੰਤਾ ‘ਚ ਡੁੱਬੇ ਹੋਏ ਹਨ। ਇਸ ਸਮੇਂ ਕੈਨੇਡਾ ‘ਚ 3,20,000 ਤੋਂ […]

ਕੈਨੇਡਾ-ਭਾਰਤ ਵਿਵਾਦ: ਅਕਾਲੀ ਦਲ (ਅੰਮ੍ਰਿਤਸਰ) ਵੀਜ਼ੇ ਰੋਕਣ ਖ਼ਿਲਾਫ਼ ਕੱਢੇਗਾ ਕੌਮੀ ਇਨਸਾਫ਼ ਮਾਰਚ

ਮਾਨਸਾ, 25 ਸਤੰਬਰ (ਪੰਜਾਬ ਮੇਲ)- ਭਾਰਤ ਵੱਲੋਂ ਕੈਨੇਡਾ ਤੋਂ ਆਉਣ ਵਾਲਿਆਂ ਨੂੰ ਵੀਜ਼ੇ ਨਾ ਦੇਣ ਦੇ ਐਲਾਨ ਤੋਂ ਬਾਅਦ ਅਕਾਲੀ ਦਲ (ਅੰਮ੍ਰਿਤਸਰ) ਨੇ 1 ਅਕਤੂਬਰ ਨੂੰ ਤਖਤ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਲੈ ਕੇ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਤੱਕ ਕੌਮੀ ਇਨਸਾਫ਼ ਮਾਰਚ ਕਰਨ ਦਾ ਐਲਾਨ ਕੀਤਾ। ਅਕਾਲੀ ਦਲ (ਅੰਮ੍ਰਿਤਸਰ) ਦਾ ਕਹਿਣਾ ਹੈ ਕਿ ਇਸ ਕਾਰਨ […]