ਪ੍ਰਵਾਸੀ ਭਾਰਤੀ ਸਹਾਇਤਾ ਕੇਂਦਰ ‘ਵ੍ਹਟਸਐਪ’ ਚੈਨਲ ਸ਼ੁਰੂ
ਨਵੀਂ ਦਿੱਲੀ, 15 ਮਾਰਚ (ਪੰਜਾਬ ਮੇਲ)- ਸੁਰੱਖਿਅਤ ਅਤੇ ਕਾਨੂੰਨੀ ਪ੍ਰਵਾਸ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਕੇਂਦਰ ਸਰਕਾਰ ਦੇ ਯਤਨਾਂ ਦੇ ਹਿੱਸੇ ਵਜੋਂ, ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਪ੍ਰਵਾਸੀ ਭਾਰਤੀ ਸਹਾਇਤਾ ਕੇਂਦਰ ਵ੍ਹਟਸਐਪ ਚੈਨਲ ਸ਼ੁਰੂ ਕੀਤਾ ਹੈ। ਇਹ ਜਾਣਕਾਰੀ ਬੁੱਧਵਾਰ ਨੂੰ ਜਾਰੀ ਇਕ ਅਧਿਕਾਰਤ ਬਿਆਨ ‘ਚ ਦਿੱਤੀ ਗਈ। ਬਿਆਨ ਦੇ ਅਨੁਸਾਰ, ਇਸ ਚੈਨਲ ਦੀ […]