ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਕਾਰਨੀ ਨੇ ਕਾਰਬਨ ਟੈਕਸ ਹਟਾਇਆ
ਵੈਨਕੂਵਰ, 15 ਮਾਰਚ (ਪੰਜਾਬ ਮੇਲ)- ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਮਾਰਕ ਕਾਰਨੀ (Mark Carney, Prime Minister of Canada) ਨੇ ਆਪਣੇ ਸਹੁੰ-ਚੁੱਕ ਸਮਾਗਮ ਤੋਂ ਤੁਰੰਤ ਬਾਅਦ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਵਿੱਚ ਦੇਸ਼ ਦੇ ਲੋਕਾਂ ਦੇ ਸਿਰੋਂ ਕਾਰਬਨ ਟੈਕਸ ਦਾ ਬੋਝ ਲਾਹ ਦਿੱਤਾ ਹੈ। ਆਪਣੀ ਸਰਕਾਰ ਦੇ ਪਹਿਲੇ ਫੈਸਲੇ ਦਾ ਐਲਾਨ ਕਰ ਕੇ ਮੰਤਰੀ ਮੰਡਲ ਵਲੋਂ […]