ਅਫਗਾਨਿਸਤਾਨ ‘ਚ ਅਚਾਨਕ ਆਏ ਹੜ੍ਹ ਕਾਰਨ 80 ਲੋਕਾਂ ਦੀ ਮੌਤ; 100 ਤੋਂ ਵੱਧ ਜ਼ਖਮੀ
ਕਾਬੁਲ, 13 ਮਾਰਚ (ਪੰਜਾਬ ਮੇਲ)- ਪਿਛਲੇ ਮਹੀਨੇ ਅਫਗਾਨਿਸਤਾਨ ਦੇ ਕਈ ਹਿੱਸਿਆਂ ਵਿਚ ਭਾਰੀ ਮੀਂਹ, ਗੜੇਮਾਰੀ ਅਤੇ ਅਚਾਨਕ ਹੜ੍ਹ ਕਾਰਨ ਘੱਟੋ-ਘੱਟ 80 ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ ਅਤੇ 100 ਤੋਂ ਵੱਧ ਜ਼ਖਮੀ ਹੋਏ ਹਨ। ਇਹ ਜਾਣਕਾਰੀ ਬੁੱਧਵਾਰ ਦੇਰ ਰਾਤ ਇੱਕ ਸਥਾਨਕ ਮੀਡੀਆ ਆਉਟਲੈਟ ਨੇ ਦਿੱਤੀ। ਟੋਲੋਨਿਊਜ਼ ਨੇ ਰਾਸ਼ਟਰੀ ਆਫ਼ਤ ਅਥਾਰਟੀ ਦੇ ਬੁਲਾਰੇ ਮੁੱਲਾ ਜਨਾਨ […]