17 ਮਾਰਚ ਨੂੰ ਚੰਡੀਗੜ੍ਹ ਸਥਿਤ ਉਪ ਦਫ਼ਤਰ ਵਿਖੇ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ
ਅੰਮ੍ਰਿਤਸਰ, 12 ਮਾਰਚ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 17 ਮਾਰਚ 2025 ਨੂੰ ਸ਼੍ਰੋਮਣੀ ਕਮੇਟੀ ਦੇ ਚੰਡੀਗੜ੍ਹ ਸਥਿਤ ਸੈਕਟਰ 5 ‘ਚ ਉਪ ਦਫ਼ਤਰ ਵਿਖੇ ਦੁਪਹਿਰ 12 ਵਜੇ ਹੋਵੇਗੀ। ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿਚ ਇਕੱਤਰਤਾ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਨੇ ਦੱਸਿਆ […]