ਟਰੰਪ ਵੱਲੋਂ ਕੈਨੇਡਾ ‘ਤੇ 50% ਟੈਰਿਫ ਲਗਾਉਣ ਦੀ ਦਿੱਤੀ ਧਮਕੀ
ਵਾਸ਼ਿੰਗਟਨ, 30 ਜਨਵਰੀ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੈਨੇਡਾ ਵਿਰੁੱਧ ਸਖ਼ਤ ਰੁਖ਼ ਅਖਤਿਆਰ ਕਰਦਿਆਂ ਜਹਾਜ਼ਾਂ ਦੀ ਦਰਾਮਦ ‘ਤੇ ਭਾਰੀ ਵਪਾਰਕ ਜੁਰਮਾਨੇ ਅਤੇ ਟੈਰਿਫ ਲਗਾਉਣ ਦੀ ਧਮਕੀ ਦਿੱਤੀ ਹੈ। ਟਰੰਪ ਨੇ ਓਟਾਵਾ (ਕੈਨੇਡਾ) ‘ਤੇ ਅਮਰੀਕਾ ਵਿਚ ਬਣੇ ਜਹਾਜ਼ਾਂ ਨੂੰ ਰੋਕਣ ਦਾ ਦੋਸ਼ ਲਗਾਇਆ ਹੈ ਅਤੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਇਸ ਵਿਵਾਦ ਨੂੰ ਤੁਰੰਤ […]