ਅਮਰੀਕਾ ਦੇ ਵੀਜ਼ਾ ਨਿਯਮਾਂ ‘ਚ 15 ਸਤੰਬਰ ਤੋਂ ਵੱਡਾ ਬਦਲਾਅ
ਵਾਸ਼ਿੰਗਟਨ, 17 ਅਗਸਤ (ਪੰਜਾਬ ਮੇਲ)- ਅਮਰੀਕਾ ਵਿਚ ਰਹਿ ਰਹੇ ਅਤੇ ਉੱਥੇ ਜਾਣ ਦੇ ਚਾਹਵਾਨਾਂ ਲਈ ਵੱਡੀ ਖ਼ਬਰ ਹੈ। ਯੂਐਸ ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (USCIS) ਨੇ ਅਮਰੀਕਾ ਵਿੱਚ ਰਹਿ ਰਹੇ ਅੰਤਰਰਾਸ਼ਟਰੀ ਵਿਦਿਆਰਥੀਆਂ, H-1B ਵੀਜ਼ਾ ਧਾਰਕਾਂ ਅਤੇ ਉਨ੍ਹਾਂ ਦੇ ਨਿਰਭਰ ਪਰਿਵਾਰਕ ਮੈਂਬਰਾਂ ਲਈ ਇੱਕ ਬਹੁਤ ਹੀ ਮਹੱਤਵਪੂਰਨ ਚੇਤਾਵਨੀ ਜਾਰੀ ਕੀਤੀ ਹੈ। USCIS ਵੱਲੋਂ ਵੀਜ਼ਾ ਸਥਿਤੀ ਵਧਾਉਣ/ਬਦਲਣ ਅਤੇ […]