ਕੈਨਡਾ ਦੀ ਅਦਾਲਤ ਵੱਲੋਂ ਰਿਪੁਦਮਨ ਮਲਿਕ ਦੇ ਕਾਤਲ ਨੂੰ ਉਮਰ ਕੈਦ
-20 ਸਾਲ ਤੱਕ ਲਹੀਂ ਮਿਲੇਗੀ ਜ਼ਮਾਨਤ ਟੋਰਾਂਟੋ, 10 ਮਾਰਚ (ਪੰਜਾਬ ਮੇਲ)- ਬ੍ਰਿਟਿਸ਼ ਕੋਲੰਬੀਆ, ਕੈਨੇਡਾ ਦੀ ਅਦਾਲਤ ਨੇ ਰਿਪੁਦਮਨ ਸਿੰਘ ਮਲਿਕ ਦੀ 14, ਜੁਲਾਈ 2022 ਨੂੰ ਕੀਤੀ ਗਈ ਹੱਤਿਆ ਦੇ ਮਾਮਲੇ ਵਿਚ ਐਬਟਸਫੋਰਡ ਵਾਸੀ ਦੂਜੇ ਹਿੱਟਮੈਨ 26 ਸਾਲਾ ਜੋਸ ਲੁਪੇਜ਼ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ। ਉਸ ਨੂੰ 20 ਸਾਲ ਤੱਕ ਜ਼ਮਾਨਤ ਨਹੀਂ ਮਿਲੇਗੀ। ਇਸ ਮਾਮਲੇ […]