ਵਿਜ਼ਟਰ ਵੀਜ਼ੇ ‘ਤੇ ਅਮਰੀਕਾ ਆਏ ਭਾਰਤੀ-ਗੁਜਰਾਤੀ ਨੂੰ 8 ਸਾਲ ਦੀ ਕੈਦ ਦੀ ਸਜ਼ਾ
ਨਿਊਯਾਰਕ, 22 ਅਪ੍ਰੈਲ (ਰਾਜ ਗੋਗਨਾ/ਪੰਜਾਬ ਮੇਲ)- ਵਿਜ਼ਟਰ ਵੀਜ਼ੇ ‘ਤੇ ਅਮਰੀਕਾ ਗਏ ਇਕ ਭਾਰਤੀ-ਗੁਜਰਾਤੀ ਪ੍ਰਤੀਕ ਪਟੇਲ ਨੂੰ ਬੀਤੇ ਦਿਨੀਂ ਅਦਾਲਤ ਨੇ 8 ਸਾਲ ਦੀ ਕੈਦ ਦੀ ਸਜ਼ਾ ਸੁਣਾਈ। ਇਹ ਭਾਰਤੀ-ਗੁਜਰਾਤੀ ਨੌਜਵਾਨ, ਜੋ ਕਿ ਵਿਜ਼ਟਰ ਵੀਜ਼ੇ ‘ਤੇ ਅਮਰੀਕਾ ਆਇਆ ਸੀ, ਨੂੰ ਇੱਕ ਆਦਮੀ ਤੋਂ 80,000 ਹਜ਼ਾਰ ਡਾਲਰ ਦੀ ਫਿਰੌਤੀ ਲੈਣ ਦੇ ਦੋਸ਼ ਵਿਚ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ […]