ਭਾਜਪਾ ਤੇ ਕਾਂਗਰਸ ਵਾਂਗ ਪੰਜਾਬ ‘ਚ ਹਿੰਦੂ ਵੋਟ ਬੈਂਕ ਸਾਧਣ ਵੱਲ ਤੁਰੀ ‘ਆਪ’
ਪੰਜਾਬ ‘ਚ ਪਾਰਟੀ ਦੀ ਕਮਾਨ ਹਿੰਦੂ ਚਿਹਰੇ ਅਮਨ ਅਰੋੜਾ ਨੂੰ ਸੌਂਪੀ ਚੰਡੀਗੜ੍ਹ, 27 ਨਵੰਬਰ (ਪੰਜਾਬ ਮੇਲ)- ਆਮ ਆਦਮੀ ਪਾਰਟੀ (ਆਪ) ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਪੰਜਾਬ ‘ਚ ਪਾਰਟੀ ਦੇ ਪ੍ਰਧਾਨ ਦੀ ਕਮਾਨ ਲੈ ਕੇ ਹਿੰਦੂ ਚਿਹਰੇ ਅਮਨ ਅਰੋੜਾ ਨੂੰ ਪ੍ਰਧਾਨਗੀ ਸੌਂਪ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਇਸ ਸਬੰਧੀ ਯੋਜਨਾ ਪਿਛਲੇ ਲੰਮੇ ਸਮੇਂ ਤੋਂ ਪਾਰਟੀ […]